CBI ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕੀਤਾ ਗ੍ਰਿਫਤਾਰ ! ਸ਼ਰਾਬ ਘੁਟਾਲੇ ‘ਚ ਇਸ IAS ਅਫਸਰ ਨੇ ਲਿਆ ਸੀ ਨਾਂ
ਸਵੇਰ ਤੋਂ ਹੋ ਰਹੀ ਸੀ ਪੁੱਛ-ਗਿੱਛ
ਸਵੇਰ ਤੋਂ ਹੋ ਰਹੀ ਸੀ ਪੁੱਛ-ਗਿੱਛ
ਇਸ਼ਤਿਆਰ ਤੋਂ ਆਇਆ ਸੀ ਮਹਿਲਾ ਦੇ ਸੰਪਰਕ ਵਿੱਚ
ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਦਾ ਹੋਇਆ ਇਹ ਅੰਜਾਮ
ਬਹਿਬਲ ਕਲਾਂ : ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਉੱਤੇ ਇਨਸਾਫ਼ ਦੇ ਲਈ ਲੱਗੇ ਬਹਿਬਲ ਕਲਾਂ ਮੋਰਚੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਵਿੱਚ ਹੋਈ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੇ ਵਿੱਚ ਨਵੀਂ ਸਿੱਟ ਵੱਲੋਂ ਪੇਸ਼ ਕੀਤੇ ਗਏ ਚਲਾਨ
ਪਾਕਿਸਤਾਨ ਤੋਂ ਹੋ ਰਹੀ ਹੈ ਫੰਡਿੰਗ- ਮਾਨ
ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲੇ ਵਿੱਚ ਕੇਂਦਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁਹਾਲੀ ਵਿੱਚ ਹੋਏ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਮੰਨਿਆ ਗਿਆ ਦੀਪਕ ਰੰਗਾ ਹੁਣ ਮੁਹਾਲੀ ਪੁਲਿਸ ਦੀ ਗ੍ਰਿਫਤ ਵਿੱਚ ਹੈ । ਇਸ ਨੂੰ ਐਨਆਈਏ ਨੇ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਸੀ। ਉਸ ਨੂੰ ਹੁਣ ਪ੍ਰੋਡਕਸ਼ਨ ਵਾਰੰਟ ‘ਤੇ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਹੈ। ਜਿਸ ਤੋਂ ਬਾਅਦ ਇਸ ਨੂੰ ਮੁਹਾਲੀ ਅਦਾਲਤ ਵਿੱਚ
ਲਿਸ ਨੇ ਸਤਬੀਰ ਬਾਰੇ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਦੇਣ ਦਾ ਐਲਾਨ ਕੀਤਾ
ਜੈਪੁਰ : ਰਾਜਸਥਾਨ ਵਿੱਚ ਅੱਜ 48 ਹਜ਼ਾਰ ਅਧਿਆਪਕਾਂ ਦੀਆਂ ਅਸਾਮੀਆਂ ਲਈ ਭਰਤੀ ਪ੍ਰੀਖਿਆ (RET) ਕਰਵਾਈ ਜਾ ਰਹੀ ਹੈ। ਘੱਟੋ-ਘੱਟ ਅੱਠ ਲੱਖ ਉਮੀਦਵਾਰ ਪ੍ਰੀਖਿਆ ਵਿੱਚ ਬੈਠ ਰਹੇ ਹਨ। ਪ੍ਰੀਖਿਆਂ ਦੇ ਮੱਦੇਨਜ਼ਰ ਇੱਥੇ ਇੰਟਰਨੈੱਟ ਸੇਵਾਵਾਂ ਵੀ ਠੱਪ ਕੀਤੀਆਂ ਗਈਆਂ ਹਨ। ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਪ੍ਰੀਖਿਆ ਲਈ ਤਿੰਨ ਹਜ਼ਾਰ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ‘ਚ ਜੈਪੁਰ,
ਇਸਤਾਂਬੁਲ : ਤੁਰਕੀ ਸਰਕਾਰ ਦਾ ਕਹਿਣਾ ਹੈ ਕਿ 6 ਫਰਵਰੀ ਨੂੰ ਆਏ ਭੂਚਾਲ ਵਿਚ ਢਹਿ-ਢੇਰੀ ਹੋਈਆਂ ਇਮਾਰਤਾਂ ਲਈ ਹੁਣ 600 ਤੋਂ ਵੱਧ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਿਆਂ ਮੰਤਰੀ ਬੇਕਿਰ ਬੋਜ਼ਦਾਗ ਨੇ ਕਿਹਾ ਕਿ ਇਮਾਰਤ ਦੇ ਠੇਕੇਦਾਰਾਂ ਅਤੇ ਮਾਲਕਾਂ ਸਮੇਤ 184 ਸ਼ੱਕੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸਾਲਾਂ ਤੋਂ, ਮਾਹਰ