Punjab

ਸੀਐਮ ਬਨਾਮ ਰਾਜਪਾਲ ਦਰਮਿਆਨ ਜੰਗ ਹੋਰ ਭੱਖਣ ਦੇ ਆਸਾਰ, ਸੂਬਾ ਸਰਕਾਰ ਜਾ ਸਕਦੀ ਹੈ ਸੁਪਰੀਮ ਕੋਰਟ

ਦਿੱਲੀ: ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸੈਸ਼ਨ ਬਾਰੇ ਜਲਦੀ ਫੈਸਲਾ ਲੈਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਸੁਪਰੀਮ ਕੋਰਟ ਜਾਣ ਦਾ ਵੱਡਾ ਫੈਸਲਾ ਲੈ ਸਕਦੀ ਹੈ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲਾਂ ਤੱਕ ਪਹੁੰਚ ਬਣਾਈ ਹੈ।

Read More
Punjab

ਅੰਮ੍ਰਿਤਪਾਲ ਦਾ ਕੰਗਨਾਂ ਨੂੰ ਜਵਾਬ, ਸਿੱਖਾਂ ਦੇ ਭਵਿੱਖ ਨਾਲ ਜੁੜੇ ਸਵਾਲਾਂ ‘ਤੇ ਫਿਲਮੀ ਕਲਾਕਾਰ, ਨਾਚ ਅਤੇ ਕੋਮਲ ਕਲਾਵਾਂ ਵਾਲਿਆਂ ਨਾਲ ਕੋਈ ਗੱਲਬਾਤ ਨਹੀਂ

ਅੰਮ੍ਰਿਤਸਰ : ਕਿਸਾਨ ਅੰਦੋਲਨ ਵੇਲੇ ਤੋਂ ਆਪਣੇ ਬਿਆਨਾਂ ਕਾਰਨ ਲਗਾਤਾਰ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੀ ਬਾਲੀਵੁਡ ਅਦਾਕਾਰਾ ਕੰਗਨਾਂ ਰਾਣਾਵਤ ਨੂੰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਮੋੜਵਾਂ ਜਵਾਬ ਦਿੱਤਾ ਹੈ। ਕੰਗਨਾਂ ਵੱਲੋਂ ਦਿੱਤੀ ਖੁੱਲੀ ਬਹਿਸ ਦੀ ਚੁਨੌਤੀ ‘ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ  ਸਿੱਖਾਂ ਦੀ ਚਲ ਰਹੀ ਨਸਲਕੁਸ਼ੀ ਤੇ ਆਜ਼ਾਦੀ ਵਰਗੇ ਬੇਹੱਦ

Read More
Punjab

“ਬਾਦਲ ਸਰਕਾਰ ਨੇ ਨਾ ਤਾਂ ਪੁਲਿਸ ਨੂੰ ਸਹੀ ਕੰਮ ਕਰਨ ਦਿੱਤਾ ਤੇ ਨਾ ਹੀ ਜਾਂਚ ਏਜੰਸੀਆਂ ਨੂੰ”,ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਵਿੱਚ ਨਾਮਜ਼ਦ ਹੋ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬਾਦਲਾਂ ‘ਤੇ ਹਮਲਾ ਬੋਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਬਿਆਨ ਦਿੱਤੇ

Read More
India Punjab

ਪੰਜਾਬ ਸਣੇ ਦੇਸ਼ ਦੇ ਇਹਨਾਂ ਸੂਬਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ,ਡੀਜ਼ਲ ਦੇ ਰੇਟ ਵੀ ਵਧੇ

ਚੰਡੀਗੜ੍ਹ : ਪਹਿਲਾਂ ਤੋਂ ਹੀ ਮਹਿੰਗਾਈ ਦੀ ਚੱਕੀ ਵਿੱਚ ਪਿਸਦੀ ਹੋਈ ਆਮ ਜਨਤਾ ਨੂੰ ਮਹਿੰਗਾਈ ਦੀ ਹੋਰ ਮਾਰ ਪਈ ਹੈ । ਪੰਜਾਬ ਤੇ ਇਸ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਗਿਆ ਹੈ । ਦੇਸ਼ ਵਿਚ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ।ਜਿਸ ਤੋਂ ਬਾਅਦ

Read More
India Punjab

ਭਾਜਪਾ ਦਾ ਵਾਰ “ਪੰਥ ਦਾ ਵਿਸ਼ਵਾਸ ਗੁਆਉਣ ਤੋਂ ਬਾਅਦ ‘ਫ਼ਖ਼ਰ-ਏ-ਕੌਮ’ ਕਹਾਉਣ ਦੇ ਹੱਕਦਾਰ ਨਹੀਂ ਬਾਦਲ”,ਐਵਾਰਡ ਵਾਪਸ ਕਰਨ ਦੀ ਕੀਤੀ ਮੰਗ

ਦਿੱਲੀ : ਹਾਈ ਕੋਰਟ ਵਿੱਚ ਐਲ ਕੇ ਯਾਦਵ ਵਾਲੀ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਸੰਬੰਧੀ ਪੇਸ਼ ਕੀਤੇ ਗਏ ਚਲਾਨ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਇਆ ਹੈ ,ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਇਹ ਮੰਗ ਸਭ ਤੋਂ ਪਹਿਲਾਂ ਕਿਸੇ ਹੋਰ ਨੇ ਨਹੀਂ

Read More
Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਮੈਂਬਰਾਂ ਦੀ ਸਬ ਕਮੇਟੀ ਬਣਾਏ ਜਾਣ ਦਾ ਕੀਤਾ ਐਲਾਨ

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਮੈਂਬਰਾਂ ਦੀ ਸਬ ਕਮੇਟੀ ਬਣਾਏ ਜਾਣ ਦਾ ਐਲਾਨ ਕੀਤਾ ਹੈ,ਜੋ ਕੀ ਇਸ ਗੱਲ ਦੀ ਜਾਂਚ ਕਰੇਗੀ ਕਿ ਕੀ ਧਰਨੇ ,ਰੋਸ ਮੁਜਾਹਰਿਆਂ ਤੇ ਕਬਜੇ ਵਾਲੀਆਂ ਜਗਾਵਾਂ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਦੇ ਨਾਲ ਉਹਨਾਂ ਦੇ ਮਾਨ-ਸਨਮਾਨ ਤੇ ਮਰਿਆਦਾ ਨੂੰ ਠੇਸ

Read More
Punjab

ਅਜਨਾਲਾ ਮਾਮਲੇ ‘ਚ CM ਮਾਨ ਨੇ ਤੋੜੀ ਚੁੱਪੀ , ਕਿਹਾ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਪੰਜਾਬ ਦੇ “ਵਾਰਿਸ” ਅਖਵਾਉਣ ਦੇ ਕਾਬਲ ਨਹੀਂ:

 ਚੰਡੀਗੜ੍ਹ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘਟਨਾ ਸਬੰਧੀ ਟਵੀਟ ਕਰਕੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ

Read More
Punjab

ਬਾਦਲਾਂ ‘ਤੇ ਮੁਸੀਬਤ,ਅਕਾਲੀ ਦਲ ਨੇ ਖੋਲਿਆ ਮਾਨ ਸਰਕਾਰ ਖਿਲਾਫ ਮੋਰਚਾ

ਚੰਡੀਗੜ੍ਹ :  ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏਡੀਜੀਪੀ ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਦੱਸਿਆ ਜਾ ਰਿਹਾ ਹੈ। ਇਸ ਗੱਲ ਨੂੰ

Read More