ਕੋਟਕਪੂਰਾ ਮਾਮਲੇ ‘ਚ ਨਿਆਮੀਵਾਲਾ ਨੇ ਸਰਕਾਰ ਦੇ ਇਸ ਫੈਸਲੇ ਦੀ ਕੀਤੀ ਸ਼ਲਾਘਾ , ਕਹੀ ਇਹ ਗੱਲ
ਚੰਡੀਗੜ੍ਹ : ਲੰਘੇ ਕੱਲ੍ਹ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸੇ ਦੌਰਾਨ ਬਰਗਾੜੀ ਗੋਲੀ ਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਨਿਆਮੀ ਵਾਲਾ ਦੇ ਬੇਟੇ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਸਰਕਾਰ ਦੇ