Punjab

ਅੰਮ੍ਰਿਤਪਾਲ ਨਕਲੀ ਸਿੱਖ , ਗੁਰੂ ਸਾਹਿਬ ਜੀ ਦੇ ਸਰੂਪ ਨੂੰ ਢਾਲ ਦੀ ਤਰ੍ਹਾਂ ਵਰਤਿਆ : ਮਜੀਠੀਆ

‘ਦ ਖ਼ਾਲਸ ਬਿਊਰੋ :  ਵੀਰਵਾਰ ਨੂੰ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਨੂੰ ਲੈਕੇ ਸਿਆਸੀ ਆਗੂਆਂ ਦੇ ਨਾਲ ਧਾਰਮਿਕ ਜਥੇਬੰਦੀਆਂ ਨੇ ਵੀ ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ‘ਤੇ ਵੱਡੇ ਸਵਾਲ ਚੁੱਕੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ‘ਤੇ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਨੇ ਕਿਹਾ

Read More
Punjab

AAP ਦੇ ਵਿਧਾਇਕਾਂ ਨੂੰ ਲੈ ਬੈਠੇ PA, 10 ਮਹੀਨਿਆਂ ‘ਚ 2 ਮੰਤਰੀ ਤੇ ਇੱਕ MLA ਪੀਏ ਦੇ ਚੱਕਰਾਂ ‘ਚ ਕਸੂਤੇ ਫਸੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਸੂਬੇ ਵਿੱਚ ਕਈ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਹਨ, ਚਾਹੇ ਉਹ ਸਾਬਕਾ ਮੰਤਰੀ,ਵਿਧਾਇਕ ਹੋਣ ਜਾਂ ਫਿਰ ਮਾਨ ਸਰਕਾਰ ਦੇ ਮੰਤਰੀ ਜਾਂ ਵਿਧਾਇਕ ਹੋਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਸਖਤ ਸੁਨੇਹਾ

Read More
Punjab

ਇਨਵੈਸਟਮੈਂਟ ਮੀਟ ਦਾ ਆਖਰੀ ਦਿਨ,ਮਾਨ ਨੇ ਪੰਜਾਬ ਆਉਣ ਦੇ ਲਈ ਸਾਰਿਆਂ ਦਾ ਕੀਤਾ ਧੰਨਵਾਦ

ਮੁਹਾਲੀ : ਪੰਜਾਬ ਦੇ ਮੁਹਾਲੀ ਸ਼ਹਿਰ ਵਿੱਚ ਚੱਲ ਰਹੀ ਇਨਵੈਸਟਮੈਂਟ ਮੀਟ ਦੇ ਦੂਸਰੇ ਤੇ ਆਖਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਆਉਣ ਦੇ ਲਈ ਸਾਰਿਆਂ ਦਾ ਧੰਨਵਾਦ ਕੀਤਾ। ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਇਸ ਮੀਟ ਵਿੱਚ ਛੋਟੇ ਉਦਯੋਗਾਂ ਨੂੰ ਵੀ ਮੌਕਾ ਦਿੱਤਾ ਗਿਆ ਹੈ ਕਿਉਂਕਿ MSME ਸਾਰੀ ਤਰੱਕੀ ਦਾ ਆਧਾਰ

Read More
Punjab

ਹਾਈਕੋਰਟ ਨੇ ਬਰਖਾਸਤ DSP ਨੂੰ ਸੁਣਾਈ 6 ਮਹੀਨੇ ਦੀ ਸਜ਼ਾ

ਪੰਜਾਬ  ਅਤੇ ਹਰਿਆਣਾ ਹਾਈਕੋਰਟ ਨੇ ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ  ਅਤੇ  ਪਰਦੀਪ ਸ਼ਰਮਾਂ ਨੂੰ 6-6 ਮਹੀਨੇ ਦੀ ਕੈਦ ਅਤੇ 2-2 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਦੱਸ ਦੇਈਏ ਕਿ ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਹਾਈ ਕੋਰਟ ਦੇ ਜੱਜਾਂ ਖਿਲਾਫ਼ ਅਪਮਾਨਜਨਕ ਟਿੱਪਣੀ ਕੀਤੀ ਸੀ ਉਸ ਤੋਂ ਬਾਅਦ ਹਾਈਕੋਰਟ ਨੇ  ਗ੍ਰਿਫ਼ਤਾਰੀ ਦੇ ਹੁਕਮ  ਜਾਰੀ ਕੀਤੇ ਸਨ। ਕਾਬਿਲੇਗੌਰ

Read More
Punjab

ਰੇਲਵੇ ਟਰੈਕ ’ਤੇ ਲੱਗਾ ਕਿਸਾਨਾਂ ਦਾ ਧਰਨਾ ਹੋਇਆ ਖਤਮ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੁਰਦਾਸਪੁਰ ਦੇ ਰੇਲਵੇ ਟ੍ਰੈਕ ’ਤੇ ਅਣਮਿੱਥੇ ਸਮੇਂ ਲਈ ਲਗਾਇਆ ਗਿਆ ਰੇਲ ਰੋਕੋ ਮੋਰਚਾ ਡੀ.ਸੀ. ਗੁਰਦਾਸਪੁਰ ਵੱਲੋਂ ਸਾਰੀਆਂ ਮੰਗਾਂ ਮੰਨਣ ਦੇ ਐਲਾਨ ਬਾਅਦ ਦੂਸਰੇ ਦਿਨ ਦੇਰ ਰਾਤ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਾਰਵਾਈ ਨਾ ਹੋਣ ਦੀ ਸੂਰਤ ਵਿਚ 2 ਅਪ੍ਰੈਲ ਤੋਂ ਅਗਲੇ ਐਕਸ਼ਨ

Read More
Punjab

ਸੂਬੇ ਵਿੱਚ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਪ੍ਰੀਖਿਆ ਐਨ ਮੌਕੇ ਹੋਈ ਮੁਲਤਵੀ,ਕੁੱਝ ਪ੍ਰਸ਼ਾਸਨਿਕ ਕਾਰਨਾਂ ਦਾ ਦਿੱਤਾ ਗਿਆ ਹਵਾਲਾ,ਜਲਦ ਕੀਤਾ ਜਾਵੇਗਾ ਨਵੀਂ ਤਰੀਕ ਦਾ ਐਲਾਨ।

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ ਹੈ। ਕਾਰਨਾਂ ਦੀ ਗੱਲ ਕਰੀਏ ਤਾਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਬੋਰਡ ਨੇ ਇਸ ਸੰਬੰਧ ਵਿੱਚ ਕੁੱਝ ਪ੍ਰਸ਼ਾਸਨਿਕ ਕਾਰਨਾਂ ਦਾ ਹਵਾਲਾ ਦਿੱਤਾ ਹੈ। ਪਰ ਇਸ ਵਿਚਾਲੇ ਇਹ ਵੀ

Read More