India

ਹਰਿਆਣਾ ਸਰਕਾਰ ਦਾ ਬਜਟ ਪੇਸ਼ , ਦੇਖੋ ਕੀ ਨਿਕਲਿਆ ਪਿਟਾਰੇ ਚੋਂ

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿੱਤ ਵਰ੍ਹੇ 2023-24 ਲਈ ਗਠਜੋੜ ਸਰਕਾਰ ਦਾ 1,83,950 ਕਰੋੜ ਦਾ ਬਜਟ ਪੇਸ਼ ਕੀਤਾ ਹੈ। ਇਹ ਇਸ ਸਰਕਾਰ ਦਾ ਚੌਥਾ ਬਜਟ ਹੈ। ਪਿਛਲੇ ਸਾਲ ਬਜਟ 1,64,808 ਕਰੋੜ ਰੁਪਏ ਦਾ ਸੀ। ਹਰਿਆਣਾ ਸਰਕਾਰ ਨੇ ਇਸ ਸਾਲ ਇਸ ਬਜਟ ਵਿਚ ਕੋਈ ਨਵਾਂ ਟੈਕਸ ਨਹੀਂ ਲਗਾਇਆ

Read More
Punjab

ਪੰਜਾਬ ਸਰਕਾਰ ਦੇ ਨਕਸ਼ੇ ਪਾਸ ਕਰਵਾਉਣ ਦੀ ਪ੍ਰਕਿਰਿਆ ਨੂੰ ਬਣਾਵੇਗੀ ਸਰਲ

ਮੁਹਾਲੀ : ਪੰਜਾਬ ਸਰਕਾਰ ਹੁਣ ਛੋਟੇ ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਜਾ ਰਹੀ ਹੈ ਤਾਂ ਜੋ ਲੋਕ ਜਲਦੀ ਅਤੇ ਆਸਾਨੀ ਨਾਲ ਆਪਣੇ ਮਕਾਨ ਬਣਾ ਸਕਣ। ਇਸ ਪ੍ਰਕਿਰਿਆ ਤਹਿਤ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ 500 ਗਜ਼ ਤੱਕ ਦੇ ਪਲਾਟਾਂ ‘ਤੇ ਮਕਾਨ ਬਣਾਉਣ ਜਾਂ ਹੋਰ ਉਸਾਰੀ ਦੇ ਕੰਮ

Read More
Punjab

‘ਆਪ’ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਮਾਨ ਸਰਕਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।

Read More
Punjab

ਪੰਜਾਬ ਦੇ ਸਾਬਕਾ ਸਰਪੰਚਾਂ ਦੀ ਸ਼ਾਮਤ , ਕਰੋੜਾਂ ਦੀ ਬੁਢਾਪਾ ਪੈਨਸ਼ਨ ਛਕ ਗਏ ਸਾਬਕਾ ਸਰਪੰਚ

ਪੰਜਾਬ ਦੇ ਸੈਂਕੜੇ ਪਿੰਡਾਂ ਦੇ ਸਾਬਕਾ ਸਰਪੰਚ ਬੁਢਾਪਾ ਪੈਨਸ਼ਨ ਦੇ ਕਰੀਬ 32.50 ਕਰੋੜ ਰੁਪਏ ਛਕ ਗਏ ਹਨ ਤੇ ਉਨ੍ਹਾਂ ਪੰਜਾਬ ਸਰਕਾਰ ਨੂੰ ਛੇ ਵਰ੍ਹਿਆਂ ਮਗਰੋਂ ਵੀ ਕੋਈ ਹਿਸਾਬ ਨਹੀਂ ਦਿੱਤਾ ਹੈ

Read More
Punjab

ਅਜਨਾਲੇ ਵੱਲ ਨੂੰ ਅੰਮ੍ਰਿਤਪਾਲ ਸਿੰਘ ਨੇ ਘੱਤੀ ਵਹੀਰ…

ਅੰਮ੍ਰਿਤਸਰ : ਸਿੱਖ ਨੌਜਵਾਨ ਤੂਫਾਨ ਸਿੰਘ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਿੱਖ ਭਾਈਚਾਰੇ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਅੰਮ੍ਰਿਤਪਾਲ ਪਿੰਡ ਜੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਪੁੱਜੇ। ਇਥੇ ਵੱਡੀ ਗਿਣਤੀ ਵਿਚ ਪੁੱਜੇ ਨੌਜਵਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਜਾਅਲੀ ਪਰਚੇ ਰੱਦ ਕਰਨ ਦੀ

Read More
Punjab

ਚੰਡੀਗੜ੍ਹ : ਜਿਹੜੀਆਂ ਪ੍ਰਾਈਵੇਟ ਹਸਪਤਾਲਾਂ ‘ਚ ਵੀ ਨਹੀਂ ਮਿਲਦੀਆਂ, ਉਹ ਸਿਹਤ ਸੇਵਾਵਾਂ ਇੱਥੋਂ ਲੈ ਸਕਣਗੇ ਮਰੀਜ਼…

ਚੰਡੀਗੜ੍ਹ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸ਼ਹਿਰ ਦੀ ਦੂਜੀ ਸਭ ਤੋਂ ਵੱਡੀ ਸਿਹਤ ਸੰਸਥਾ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32 (ਜੀਐਮਸੀਐਚ-32) ਵਿੱਚ 340 ਬੈੱਡਾਂ ਦਾ ਬਲਾਕ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਬਲਾਕ ਐਫ ਵਿੱਚ ਇੱਕ ਸੁਪਰ ਸਪੈਸ਼ਲਿਟੀ ਯੂਨਿਟ ਰੱਖਣ ਦਾ ਪ੍ਰਸਤਾਵ ਹੈ। ਇਸ ਯੂਨਿਟ ਵਿੱਚ ਮਰੀਜ਼ ਕਈ ਤਰ੍ਹਾਂ ਦੀਆਂ ਆਧੁਨਿਕ ਸਿਹਤ

Read More
Punjab

‘ਆਪ’ ਵਿਧਾਇਕ ਦੀ ਗ੍ਰਿਫਤਾਰੀ ਮਗਰੋਂ CM ਦਾ ਸਖਤ ਸੁਨੇਹਾ, ਕਿਹਾ ‘ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ‘ਤੇ ਕੋਈ ਰਹਿਮ ਨਹੀਂ…

ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਰਿਸ਼ਵਤਖੋਰ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਅਹੁਦੇ ਉੱਪਰ ਹੋਵੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ।

Read More
Punjab

ਤੇਜਾ ਦੀ ਮਾਂ ਨੇ ਪੰਜਾਬ ਪੁਲਿਸ ਬਾਰੇ ਕਹਿ ਦਿੱਤੀ ਇਹ ਵੱਡੀ ਗੱਲ , ਕਿਹਾ ਕਿ ਪੁਲਿਸ ਨੇ ਹੀ ਬਣਾਇਆ ਮੇਰੇ ਪੁੱਤ ਨੂੰ ਗੈਂਗਸਟਰ , ਡਰ ਕਾਰਨ ਘਰ ਮਿਲਣ ਨਹੀਂ ਆਇਆ

ਅੰਮ੍ਰਿਤਸਰ : ਲੰਘੇ ਕੱਲ ਪੰਜਾਬ ਦੇ ਜਿਲ੍ਹੇ ਫਤਿਹਗੜ੍ਹ ਸਾਹਿਬ ਦੇ ਕਸਬੇ ਬਸੀ ਪਠਾਣਾ ਵਿੱਚ ਪੰਜਾਬ ਪੁਲਿਸ ਨਾਲ ਮੁਕਾਬਲੇ ‘ਚ ਮਾਰੇ ਗਏ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜਾ ਦੀ ਮਾਂ ਨੇ ਪੁਲਿਸ ‘ਤੇ ਹੀ ਉਸ ਦੇ ਪੁੱਤਰ ਨੂੰ ਗੈਂਗਸਟਰ ਬਣਾਉਣ ਦਾ ਦੋਸ਼ ਲਗਾਇਆ ਹੈ। ਤੇਜਾ ਦੀ ਮੌਤ ਦੀ ਸੂਚਨਾ ਮਿਲਦੇ ਹੀ ਮਾਂ ਦਾ ਰੋ-ਰੋ ਕੇ ਬੁਰਾ ਹਾਲ

Read More