ਜੀਪ ‘ਚ ਮਾਪੇ 15 ਸਾਲ ਦੇ ਬੱਚੇ ਨਾਲ ਸਵਾਰ ਸਨ ! ਨਾਬਾਲਿਗ ਦੀ ਲਾਪਰਵਾਹੀ ਜ਼ਿੰਦਗੀਆਂ ‘ਤੇ ਭਾਰੀ ਪੈ ਗਈ !
ਮੁਕਤਸਰ ਤੋਂ ਪਰਿਵਾਰ ਜੀਪ ਵਿੱਚ ਪਿੰਡ ਅਕਨੀਵਾਲਾ ਜਾ ਰਿਹਾ ਸੀ
ਮੁਕਤਸਰ ਤੋਂ ਪਰਿਵਾਰ ਜੀਪ ਵਿੱਚ ਪਿੰਡ ਅਕਨੀਵਾਲਾ ਜਾ ਰਿਹਾ ਸੀ
ਕੌਮੀ ਇਨਸਾਫ ਮੋਰਚੇ ਦਾ 5 ਮੈਂਬਰੀ ਜਥਾ ਮੋਹਾਲੀ ਤੋਂ ਲੁਧਿਆਣਾ ਪਹੁੰਚਿਆ
8 ਜਨਵਰੀ ਨੂੰ ਸ਼ਹੀਦ ਹੋਏ ਸਨ ਕੁਲਦੀਪ ਸਿੰਘ ਬਾਜਵਾ
ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ
ਫਤਿਹਗੜ੍ਹ ਸਾਹਿਬ ਵਿਖੇ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਏਜੀਟੀਐੱਫ਼ ਮੁਖੀ ਪ੍ਰਮੋਦ ਬਾਨ ਵੀ ਮੌਕੇ ਉੱਤੇ ਮੌਜੂਦ ਸਨ। ਏਜੀਟੀਐੱੲ ਵੱਲੋਂ ਇਹ ਆਪਰੇਸ਼ਨ ਕੀਤਾ ਗਿਆ ਹੈ। ਪੁਲਿਸ ਨੂੰ ਇੱਥੇ ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਹ ਮਿਲੀ ਸੀ। ਇਹ ਐਨਕਾਊਂਟਰ ਬਸੀ ਪਠਾਣਾਂ ਮਾਰਕਿਟ ਵਿੱਚ ਕੀਤਾ ਗਿਆ ਹੈ। ਇੱਕ ਗੈਂਗਸਟਰ ਅਤੇ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ
ਗੱਡੀ ਦੀ ਕੀਮਤ 5 ਲੱਖ 25 ਹਜ਼ਾਰ
ਬਾਦਲ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਦਿਆਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਬਣੀ ਹੈ ਉਦੋਂ ਤੋਂ ਪੰਜਾਬ ਵਿੱਚ ਗੈਂਗਸਟਰਵਾਦ ਦਾ ਵਾਧਾ ਹੋਇਆ ਹੈ
ਮਹਿਲਾ ਦਾ ਪਹਿਲਾ ਵਿਆਹ ਹੋਇਆ ਸੀ
ਸਿ਼ਵ ਸੈਨਾ ਦੇ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ ਵਿੱਚ ਇਨਸਾਫ਼ ਲਈ ਪੀੜਤ ਪਰਿਵਾਰ ਚੰਡੀਗੜ੍ਹ ਵਿਖੇ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ। ਪੀੜਤ ਪਰਿਵਾਰ ਨੇ ਸੁਧੀਰ ਸੂਰੀ ਕਤਲ ਮਾਮਲੇ ਵਿੱਚ ਇਨਸਾਫ ਦੀ ਮੰਗ ਕਰਦਿਆਂ ਰਾਜਪਾਲ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਪਰਿਵਾਰ ਨੇ ਪੱਤਰ ਵਿੱਚ ਦੋਸ਼ ਲਾਇਆ ਕਿ ਪੰਜਾਬ ਪੁਲਿਸ ਨੇ ਅਜੇ ਤੱਕ ਸੁਧੀਰ
ਹੁਣ ਤੱਕ 22 ਕੇਸਾਂ ਦੀ ਪਛਾਣ ਹੋਈ