ਪੰਜਾਬ ਦੇ ਸਹਿਕਾਰੀ ਬੈਂਕਾਂ ‘ਚ ਕਰੋੜਾਂ ਦਾ ਗਬਨ
ਸਹਿਕਾਰੀ ਬੈਂਕਾਂ 'ਚ 500 ਤੋਂ ਵੱਧ ਲੋਕਾਂ ਦੇ ਖਾਤੇ ਧੋਖੇ ਨਾਲ ਖੋਲ੍ਹ ਕੇ ਕਰੋੜਾਂ ਦੀ ਗਬਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿੰਨੇ ਪੈਸੇ ਦਾ ਘਪਲਾ ਹੋਇਆ ਹੈ, ਇਸ ਘੁਟਾਲੇ ਵਿੱਚ ਕੌਣ-ਕੌਣ ਸ਼ਾਮਲ ਹਨ
ਸਹਿਕਾਰੀ ਬੈਂਕਾਂ 'ਚ 500 ਤੋਂ ਵੱਧ ਲੋਕਾਂ ਦੇ ਖਾਤੇ ਧੋਖੇ ਨਾਲ ਖੋਲ੍ਹ ਕੇ ਕਰੋੜਾਂ ਦੀ ਗਬਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿੰਨੇ ਪੈਸੇ ਦਾ ਘਪਲਾ ਹੋਇਆ ਹੈ, ਇਸ ਘੁਟਾਲੇ ਵਿੱਚ ਕੌਣ-ਕੌਣ ਸ਼ਾਮਲ ਹਨ
46 ਹਜ਼ਾਰ ਦਾ ਸੀ ਪੁਰਾਣਾ ਮੋਬਾਈਲ ਫੋਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਵਾਟਰ ਸਪਲਾਈ ਵਿਭਾਗ ਦੇ 35 ਜੇਈ ਤੇ 95 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਕੋਈ ਛੋਟਾ ਦੁਕਾਨਦਾਰ ਵਿੱਤੀ ਕਾਰਨਾਂ ਕਰਕੇ ਪੰਜਾਬੀ ਦਾ ਬੋਰਡ ਲਗਵਾਉਣ ਤੋਂ ਅਸਮਰੱਥ ਹੈ ਤਾਂ ਪੰਜਾਬ ਸਰਕਾਰ ਉਸ ਦੀ ਦੁਕਾਨ ‘ਤੇ ਪੰਜਾਬੀ ਦਾ ਬੋਰਡ
ਅੱਜ ਦੁਨੀਆ ਭਰ ਵਿੱਚ ਆਲਮੀ ਮਾਂ ਬੋਲੀ ਦਿਵਸ ਮਨਾਇਆ ਗਿਆ। ਵਿਸ਼ਵ ਭਰ ਵਿੱਚ ਇਸ ਦਿਨ ਦੀ ਬੜੀ ਮਹਾਨਤਾ ਹੈ। ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸੱਭਿਆਚਾਰਿਕ ਵੰਨ-ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ। ਸਾਇਨ ਬੋਰਡ ਦੇ ਉੱਪਰ ਪੰਜਾਬੀ ਵਿੱਚ ਨਾਮ ਲਿਖਣ ਅਤੇ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ
‘ਦ ਖ਼ਾਲਸ ਬਿਊਰੋ : ਗੈਂਗਸਟਰ-ਅੱਤਵਾਦੀ ਗਠਜੋੜ ਉਤੇ ਵੱਡੀ ਕਾਰਵਾਈ ਕਰਦੇ ਹੋਏ ਕੌਮੀ ਜਾਂਚ ਏਜੰਸੀ (National Investigation Agency-NIA) ਨੇ ਦੇਸ਼ ਦੇ ਕਈ ਸੂਬਿਆਂ ‘ਚ ਛਾਪੇਮਾਰੀ ਕੀਤੀ ਹੈ। ਐਨਆਈਏ ਦੀਆਂ ਟੀਮਾਂ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਯੂਪੀ, ਗੁਜਰਾਤ, ਮੱਧ ਪ੍ਰਦੇਸ਼ ਵਿੱਚ 70 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰ ਰਹੀਆਂ ਹਨ। ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਤੋੜਨ ਲਈ
ਸੰਦੀਪ ਦੀ ਲਾਸ਼ ਨੂੰ ਗਵਾਹਾਂ ਦੀ ਮੌਜੂਦਗੀ ‘ਚ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ।
ਇਸ ਨਵੇਂ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 3200 ਕਰੋੜ ਦਾ ਵਿੱਤੀ ਨੁਕਸਾਨ ਝੱਲਣਾ ਪਵੇਗਾ। ਪਹਿਲਾਂ ਤੋਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਲਈ ਇਹ ਵੱਡੀ ਝਟਕਾ ਹੈ।
ਅੰਬਾਲਾ ਪੁਲਿਸ ਵੱਲੋਂ ਅੰਬਾਲਾ ਸ਼ਹਿਰ ਵਿੱਚ ਪੇਪਰ ਸਾਲਵਰ ਗਰੋਹ ਦੇ 10 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਹਨ ਜੋ ਕਿ ਮੁਕਾਬਲਾ ਪ੍ਰੀਖਿਆਵਾਂ ’ਚ ਆਨਲਾਈਨ ਨਕਲ ਕਰਵਾਉਂਦੇ ਸਨ। ਐੱਸ.ਪੀ. ਅੰਬਾਲਾ ਜਸ਼ਨਦੀਪ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਗਰੋਹ ਦੇ ਮੈਂਬਰ ਖ਼ਾਸ ਸਾਫਟਵੇਅਰ ਦੀ ਵਰਤੋਂ ਕਰਦੇ ਸਨ। ਉਹ ਇਮਤਿਹਾਨ ਵਿੱਚ ਬੈਠਣ ਵਾਲੇ ਨੂੰ ਅੰਬਾਲਾ ਸੈਂਟਰ ਦਿਵਾਉਂਦੇ ਸਨ ਅਤੇ ਜਿਸ
ਅਸਾਮ ਦੇ ਗੁਹਾਟੀ ਵਿੱਚ ਇੱਕ ਔਰਤ ਨੇ ਦੋ ਦੋਸਤਾਂ ਨਾਲ ਮਿਲ ਕੇ ਆਪਣੇ ਪਤੀ ਅਤੇ ਸੱਸ ਦਾ ਕਤਲ ਕਰ ਦਿੱਤਾ। ਫਿਰ ਲਾਸ਼ਾਂ ਦੇ ਟੁਕੜੇ ਕਰ ਕੇ ਮੇਘਾਲਿਆ ਦੀਆਂ ਵੱਖ-ਵੱਖ ਥਾਵਾਂ ‘ਤੇ ਸੁੱਟ ਦਿੱਤੇ ਗਏ। ਪੁਲਿਸ ਨੇ ਸੋਮਵਾਰ ਨੂੰ ਇਸ ਮਾਮਲੇ ਦਾ ਖੁਲਾਸਾ ਕਰਦੇ ਹੋਏ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਦੋਵੇਂ
ਲੁਧਿਆਣਾ ਵਿਚ ਤਾਇਨਾਤ ਰਹੇ ਸਾਬਕਾ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੇਖੋਂ ਖਿਲਾਫ ਹਾਈਕੋਰਟ ਨੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ।