International

ਤੁਰਕੀ-ਸੀਰੀਆ ‘ਚ ਮੁੜ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 6.3

ਤੁਰਕੀ ਅਤੇ ਸੀਰੀਆ 'ਚ ਸੋਮਵਾਰ ਨੂੰ ਇਕ ਵਾਰ ਫਿਰ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਦੀ ਤੀਬਰਤਾ 6.4 ਮਾਪੀ ਗਈ।

Read More
India Punjab

ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ : ਜਥੇਦਾਰ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ

ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

Read More
India Punjab

ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਬਾਰੇ ਜਾਣਕਾਰੀ ਹੋਣ ਤੋਂ ਝਾੜਿਆ ਪੱਲਾ,ਸ਼੍ਰੋਮਣੀ ਕਮੇਟੀ ‘ਤੇ ਲਾਇਆ ਵੱਡਾ ਇਲਜ਼ਾਮ

ਦਿੱਲੀ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਬਾਰੇ ਜਾਣਕਾਰੀ ਹੋਣ ਤੋਂ ਪੱਲਾ ਝਾੜ ਲਿਆ ਹੈ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਵੱਡਾ ਐਲਾਨ ਕਰਦਿਆਂ ਦੱਸਿਆ ਹੈ ਕਿ ਮੋਦੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ‘ਤੇ ਕਾਰਵਾਈ ਕੀਤੀ ਸੀ,ਜਿਸ ਦੇ ਚੱਲਦਿਆਂ 9 ਬੰਦੀ ਸਿੰਘਾਂ ਦੀ ਸ਼ਨਾਖਤ ਹੋਈ ਸੀ, ਜਿਹਨਾਂ ‘ਚੋਂ

Read More
Punjab

“ਭਲਕੇ ਚੰਡੀਗੜ੍ਹ ਵੱਲ ਕੂਚ ਕਰਨ ਵਾਲੇ ਜਥੇ ਵਿੱਚ ਸ਼ਾਮਲ ਹੋਣਗੇ ਕਿਸਾਨ ਜਥੇਬੰਦੀਆਂ ਦੇ ਮੈਂਬਰ”,ਡਾ. ਦਰਸ਼ਨਪਾਲ

ਮੁਹਾਲੀ : ਚੰਡੀਗੜ੍ਹ ਵਿੱਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਸਹਿਯੋਗ ਦੇਣ ਲਈ ਕਿਸਾਨ ਜਥੇਬੰਦੀਆਂ ਖੁੱਲੇ ਤੌਰ ‘ਤੇ ਮੈਦਾਨ ਵਿੱਚ ਉੱਤਰ ਆਈਆਂ ਹਨ। ਅੱਜ ਮੋਰਚੇ ਵਿੱਚ ਇਕੱਤੀ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਰੂਪ ਵਿੱਚ ਸ਼ਿਰਕਤ ਕੀਤੀ ਹੈ ਤੇ ਮੋਰਚੇ ਦੀ ਖੁਲੀ ਹਮਾਇਤ ਦਾ ਐਲਾਨ ਕੀਤਾ ਹੈ ਤੇ ਕਿਹਾ ਹੈ ਕਿ 2 ਮਾਰਚ ਨੂੰ ਹੋਣ ਵਾਲੀ ਸੰਯੁਕਤ

Read More