ਟਰੈਕਟਰ ਦੀ ਨਿਕਲੀ ਹੁੱਕ ਤਾਂ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ , ਕਈ ਘਰਾਂ ਵਿੱਚ ਵਿਛੇ ਸੱਥਰ…
ਸਿਰਸਾ ਦੇ ਪਿੰਡ ਰੂਪਵਾਸ ਨੇੜੇ ਨੌਹਰ ਚੋਪਟਾ ਰੋਡ ‘ਤੇ ਵੀਰਵਾਰ ਦੇਰ ਰਾਤ ਇਕ ਟਰੈਕਟਰ ਟਰਾਲੀ ਪਲਟ ਗਈ। ਜਿਸ ਵਿੱਚ ਗੂਗਾਮਾੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਰਸਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਨੂੰ ਪਹਿਲਾਂ ਐਂਬੂਲੈਂਸ ਦੀ ਮਦਦ ਨਾਲ