ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਈ ਮਾਨ ਸਰਕਾਰ ਦਾ 10 ਨੰਬਰੀ ਫਾਰਮੂਲਾ ਲਾਗੂ !
ਸਰਕਾਰੀ ਪੋਰਟਲ 'ਤੇ ਮੁਲਾਜ਼ਮਾਂ ਤੋਂ ਮਨਜ਼ੂਰੀ ਵੀ ਲਈ ਗਈ
ਸਰਕਾਰੀ ਪੋਰਟਲ 'ਤੇ ਮੁਲਾਜ਼ਮਾਂ ਤੋਂ ਮਨਜ਼ੂਰੀ ਵੀ ਲਈ ਗਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਬਲਾਤਕਾਰੀ ਸਾਧ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਕਰ ਸਕਿਆ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਮਾਮਲੇ ਵਿੱਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਸਮੇਤ ਹੋਰਨਾਂ ਨੂੰ ਜਵਾਬਦੇਹ
ਮਾਨ ਨੇ ਕਿਹਾ ਕਿ ਦਿੱਲੀ ਵਿੱਚ ਜੋ ਚੰਗੇ ਕੰਮ ਹੋਏ ਹਨ, ਪੰਜਾਬ ਵਿੱਚ ਵੀ ਉਹੀ ਕੰਮ ਤੇਜ਼ੀ ਨਾਲ ਹੋਣਗੇ। ਹੁਣ ਤੱਕ ਪੰਜਾਬ ਦੀ ਰਾਜਨੀਤੀ ਕੁਝ ਪਰਿਵਾਰਾਂ ਦੇ ਹੱਥ ਵਿੱਚ ਗਿਰਵੀ ਰੱਖੀ ਹੋਈ ਸੀ।
ਪਤੀ-ਪਤਨੀ ਦੇ ਵਿਆਹ ਨੂੰ 25 ਸਾਲ ਹੋ ਗਏ ਸਨ
ਦੋਸਤੀ ਨੂੰ ਸ਼ਰਮਸਾਰ ਕਰਨ ਦਾ ਮਾਮਲਾ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਾਬਾਲਗ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਵਧੀਕ ਸੈਸ਼ਨ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ) ਰਵੀਇੰਦਰ ਕੌਰ ਸੰਧੂ ਦੀ ਅਦਾਲਤ ਨੇ ਸਜ਼ਾ ਸੁਣਾਈ ਹੈ। ਉਸ ਨੂੰ 20 ਸਾਲ ਦੀ ਕੈਦ ਦੇ ਨਾਲ 80,000 ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ
ਸੁਪਰੀਮ ਕੋਰਟ ਨੇ ਮੰਗਿਆ ਕੇਂਦਰ ਸਰਕਾਰ ਤੋਂ ਜਵਾਬ
ਦਿੱਲੀ : ਤਿੰਨ ਦਿਨਾਂ ਦੇ ਸਰਵੇਖਣ ਤੋਂ ਬਾਅਦ, ਆਮਦਨ ਕਰ ਅਧਿਕਾਰੀਆਂ ਨੇ ਵੀਰਵਾਰ ਰਾਤ ਨੂੰ ਨਵੀਂ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ ਦਫਤਰਾਂ ਵਿੱਚ ਆਪਣੀ ਛਾਪੇਮਾਰੀ ਨੂੰ ਖ਼ਤਮ ਕਰ ਦਿੱਤਾ ਹੈ । ਇਨਕਮ ਟੈਕਸ ਵਿਭਾਗ ਨੇ ਇਸ ਨੂੰ ਆਮਦਨ ਕਰ ਸਰਵੇਖਣ ਦਾ ਨਾਂ ਦਿੱਤਾ ਸੀ ਤੇ ਬੀਬੀਸੀ ਦੇ ਮੁੰਬਈ ਤੇ ਦਿੱਲੀ ਸਥਿਤ ਦਫਤਰਾਂ ‘ਚ ਤਿੰਨ ਦਿਨਾਂ
ਦਿੱਲੀ : ਬੰਦੀ ਸਿੰਘਾਂ ਵਿੱਚੋਂ ਇੱਕ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਖ਼ਤ ਨੋਟਿਸ ਲਿਆ ਹੈ ਤੇ ਕੇਂਦਰ ਸਰਕਾਰ ਨੂੰ ਫਟਕਾਰ ਲਾਈ ਹੈ । ਰਾਜੋਆਣਾ ਵੱਲੋਂ ਰਹਿਮ ਦੀ ਅਪੀਲ ਪਾਏ ਜਾਣ ਦੀ ਪਟੀਸ਼ਨ ‘ਤੇ ਸੁਣਵਾਈ ਹੋਈ ਹੈ ਜਿਸ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਖ਼ਤੀ ਨਾਲ ਪੁੱਛਿਆ ਹੈ ਕਿ
ਅਜਨਾਲਾ ਪੁਲਿਸ ਨੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ( Amritpal Singh ) ਤੇ 26 ਹੋਰਨਾਂ ਦੇ ਖਿਲਾਫ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਚਮਕੌਰ ਸਾਹਿਬ ਇਲਾਕੇ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿਚ ਭਾਈ ਅੰਮ੍ਰਿਤਪਾਲ ਸਿੰਘ