ਮੁੱਖ ਮੰਤਰੀ ਮਾਨ ਨੇ ਕੀਤਾ ਸੂਬੇ ਵਿੱਚ ਸਭ ਕੁਝ ਸਹੀ ਹੋਣ ਦਾ ਕੀਤਾ ਦਾਅਵਾ,ਟਵੀਟਰ ‘ਤੇ ਸਾਂਝੀ ਕੀਤੀ ਪੋਸਟ
ਚੰਡੀਗੜ੍ਹ : ਪੰਜਾਬ ਵਿੱਚ ਆਪ ਸਰਕਾਰ ਦੇ ਆਉਂਦਿਆਂ ਹੀ ਅਮਨ ਕਾਨੂੰਨ ਦੀ ਸਥਿਤੀ ਬਹੁਤ ਸੁਧਰੀ ਹੈ। ਇਹ ਦਾਅਵਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਪਾਈ ਆਪਣੀ ਇੱਕ ਪੋਸਟ ਵਿੱਚ ਕੀਤਾ ਹੈ। ਆਪਣੇ ਟਵੀਟ ਵਿੱਚ ਉਹਨਾਂ ਲਿਖਿਆ ਹੈ ਕਿ ਪੰਜਾਬ ‘ਚ ਆਪਸੀ ਭਾਈਚਾਰਕ ਸਾਂਝ ਕਾਇਮ ਸੀ ਤੇ ਰਹੇਗੀ। ਪੰਜਾਬ ‘ਚ ਅਮਨ ਕਾਨੂੰਨ