Punjab

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 7 ਅਹੁਦੇਦਾਰ ਤਲਬ !

15 ਫਰਵਰੀ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ

Read More
India Punjab

ਨੰਗੇ ਸਿਰ ਅਰਦਾਸ ਵਿੱਚ ਸ਼ਾਮਲ ਹੋਣ ਦਾ ਮਾਮਲਾ,ਧਾਮੀ ਵਰੇ ਖੱਟਰ ‘ਤੇ,ਮੁਆਫੀ ਮੰਗਣ ਲਈ ਕਿਹਾ

ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਸ਼ਾਮਲ ਹੋਣ ਦਾ ਮਾਮਲਾ ਹੁਣ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਗਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ ਤੇ ਮੁੱਖ ਮੰਤਰੀ ਹਰਿਆਣਾ ਨੂੰ ਫੌਰਨ ਮੁਆਫ਼ੀ

Read More
Punjab

ਕੌਮੀ ਇਨਸਾਫ਼ ਮੋਰਚੇ ਨੇ ਲਾਇਆ ਪੰਜਾਬ ਦੇ ਪਿੰਡਾਂ ਦੇ ਨਾਂ ਵੱਡਾ ਸੁਨੇਹਾ,ਕਿਹਾ ਹਰ ਸੰਭਵ ਸਾਧਨ ਰਾਹੀਂ ਸਹਿਯੋਗ ਕਰੋ

ਮੁਹਾਲੀ :  ਨਿਹੰਗ ਮੁਖੀ ਬਾਬਾ ਰਾਜਾਰਾਜ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ  ਇਹ ਇਲਜ਼ਾਮ ਲਗਾਇਆ ਹੈ ਕਿ ਸਰਕਾਰ ਮੋਰਚੇ ਨੂੰ ਖਦੇੜਨਾ ਚਾਹੁੰਦੀ ਹੈ। ਇਸ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਕੌਮੀ ਇਨਸਾਫ਼ ਮੋਰਚੇ ਦੀ ਹੋਈ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਐਲਾਨ ਕੀਤਾ ਹੈ ਕਿ ਨਿਹੰਗ ਜਥੇਬੰਦੀਆਂ ਮੋਰਚਾ ਛੱਡ ਕੇ ਕੀਤੇ ਵੀ ਨਹੀਂ ਜਾਣਗੀਆਂ ਤੇ ਮੋਰਚੇ

Read More
Punjab

ਛੇਵੇਂ ਦਿਨ ਵੀ ਨਹੀਂ ਮਿਲੀ ਜਥੇ ਨੂੰ ਚੰਡੀਗੜ੍ਹ ਐਂਟਰੀ,ਰਾਹ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੇ ਲਾਏ ਵੱਡੇ ਵਾਹਨ ਤੇ ਜੇਸੀਬੀ

ਮੁਹਾਲੀ : ਮੁਹਾਲੀ ਵਿੱਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਦਿਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਛੇਵੇਂ ਦਿਨ ਫੇਰ 31 ਮੈਂਬਰੀ ਜਥਾ ਰਵਾਨਾ ਹੋਇਆ,ਜਿਹੜਾ ਕਿ ਵਾਈਪੀਐਸ ਚੌਂਕ ਤੋਂ ਹੁੰਦਾ ਹੋਇਆ 3 ਫੇਸ ਵਿਖੇ ਸਥਿਤ ਸਾਹਿਬਜਾਦਾ ਪਾਰਕ ਦੇ ਕੋਲ  ਪਹੁੰਚਿਆ ਤਾਂ ਉਸ ਨੂੰ ਪੁਲਿਸ ਨੇ ਰੋਕ ਲਿਆ ਤੇ ਚੰਡੀਗੜ੍ਹ ਵਿੱਚ ਪ੍ਰਵੇਸ਼ ਨਹੀਂ ਕਰਨ ਦਿੱਤਾ। ਜਿਸ ਤੋਂ ਬਾਦ

Read More
Punjab

ਲੁਧਿਆਣਾ ਡੇਢ ਸਾਲ ਦੀ ਬੱਚੀ ਦੇ ਨਾਲ ਗੁਆਂਢੀ ਵੱਲੋਂ ਨੇ ਕੀਤੀ ਇਹ ਗੰਦੀ ਹਰਕਤ , ਮੁਲਜ਼ਮ ਹੋਇਆ ਗ੍ਰਿਫ਼ਤਾਰ

ਲੁਧਿਆਣਾ ਪੰਜਾਬ ਦੇ ਸਰਾਭਾ ਨਗਰ ਥਾਣੇ ਅਧੀਨ ਪੈਂਦੇ ਰਣਜੀਤ ਨਗਰ ਬਾੜੇਵਾਲ ਦੇ ਵਿਚ ਡੇਡ ਸਾਲ ਦੀ ਬੱਚੀ ਦੇ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਪੀੜਿਤ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਸਰਾਭਾ ਨਗਰ ਪੁਲਿਸ ਵੱਲੋਂ ਐਫ ਆਈ ਆਰ ਨੰਬਰ 26 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਵੀ ਕਰ

Read More
Punjab

ਜਲੰਧਰ ਦੇ ਬਰਲਟਨ ਪਾਰਕ ‘ਚ ਅਣਪਛਾਤੇ ਨੌਜਵਾਨਾਂ ਨੇ ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਨੌਜਵਾਨ ਨਾਲ ਕੀਤੀ ਇਹ ਮਾੜੀ ਹਰਕਤ

ਜਲੰਧਰ ਸ਼ਹਿਰ ਵਿੱਚ ਸਭ ਕੁਝ ਠੀਕ ਨਹੀਂ ਹੈ। ਜਿਸ ਤਰ੍ਹਾਂ ਅਪਰਾਧਿਕ ਮਾਮਲੇ ਵਧ ਰਹੇ ਹਨ, ਕਾਨੂੰਨ ਵਿਵਸਥਾ ਨਾਮ ਦੀ ਚੀਜ਼ ਕਿਧਰੇ ਨਜ਼ਰ ਨਹੀਂ ਆ ਰਹੀ। ਜਲੰਧਰ ਦੇ ਥਾਣਾ 1 ਅਧੀਨ ਆਉਂਦੇ ਖੇਤਰ ਬਲਟਨ ਪਾਰਕ ਦੇ ਪਿਛਲੇ ਪਾਸੇ ਤੜਕਸਾਰ ਤਕਰੀਬਨ 3 ਵਜੇ ਅਣਪਛਾਤੇ ਵਿਅਕਤੀਆਂ ਵੱਲੋਂ ਬਦਮਾਸ਼ ਸਤਨਾਮ ਸਿੰਘ ਉਰਫ ਸੱਤੇ ਦਾ ਕਤਲ ਕਰ ਦਿੱਤਾ ਗਿਆ। ਜੋ

Read More
Punjab

ਪਟਿਆਲਾ ‘ਚ ਤੇਜ਼ ਰਫ਼ਤਾਰ ਕਾਰ ਨੇ ਮਚਾਇਆ ਹੰਗਾਮਾ , ਕਰ ਦਿੱਤਾ ਇਹ ਕਾਰਾ

ਪਟਿਆਲਾ ਵਿਚ ਦੋ ਕਾਰਾਂ ਦੀ ਰੇਸ ਵਿਚ ਇਕ ਸਾਈਕਲ ਸਵਾਰ ਨੌਜਵਾਨ ਚਪੇਟ ਵਿਚ ਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮ੍ਰਿਤਕ ਦਾ ਸਿਰ ਗੱਡੀ ਵਿਚ ਫਸ ਗਿਆ। ਬਦਮਾਸ਼ ਗੱਡੀ ਰੋਕਣ ਦੀ ਬਜਾਏ ਮਰਨ ਵਾਲੇ ਦਾ ਸਿਰ ਕਾਰ ਦੇ ਨਾਲ ਹੀ ਲੈ ਗਿਆ। 48 ਘੰਟੇ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਪੁਲਿਸ ਸਿਰ

Read More