ਇਸ ਆਪ ਆਗੂ ਨੇ ਲਾਏ ਕੇਂਦਰ ਸਰਕਾਰ ‘ਤੇ ਸਿੱਧੇ ਇਲਜ਼ਾਮ,ਕਿਹਾ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਪਾ ਰਹੇ ਹਨ ਅੜਚਣਾਂ
ਚੰਡੀਗੜ੍ਹ : ਪੰਜਾਬ ਦੀ ਆਪ ਸਰਕਾਰ ਨੇ ਕੇਂਦਰ ਸਰਕਾਰ ‘ਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਅੜਚਣਾਂ ਪਾਉਣ ਦਾ ਇਲਜ਼ਾਮ ਲਗਾਇਆ ਹੈ । ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਤੱਥ ਸਾਰਿਆਂ ਨਾਲ ਸਾਂਝੇ ਕੀਤੇ ਹਨ। ਉਹਨਾਂ ਕਿਹਾ ਹੈ ਕਿ ਆਪ ਸਰਕਾਰ ਨੇ ਸਰਕਾਰੀ ਖਦਾਨ ਚਾਲੂ ਕਰਵਾ ਕੇ ਪੰਜਾਬ