International

ਤੁਰਕੀ ‘ਤੇ ਕੁਦਰਤ ਦੀ ‘ਡਬਲ ਮਾਰ’ ! ਭੂਚਾਲ ‘ਚ 5 ਹਜ਼ਾਰ ਲੋਕਾਂ ਦੇ ਮਰਨ ਤੋਂ ਬਾਅਦ ਨਵੀਂ ਮੁਸੀਬਤ ਬੂਹੇ ਖੜੀ !

ਤੁਰਕੀ ਵਿੱਚ ਸੋਮਵਾਰ ਤੜਕੇ ਆਉਣ ਵਾਲੇ ਭੂਚਾਲ ਨੇ ਤੁਰਕੀ ਤੇ ਸੀਰੀਆ ਦੇ ਹਜ਼ਾਰਾਂ ਬਾਸ਼ਿੰਦਿਆਂ ਦੀ ਜ਼ਿੰਦਗੀ ਬਦਲ ਦਿੱਤੀ। ਜਿਨ੍ਹਾਂ ਘਰਾਂ ਵਿੱਚ ਲੋਕ ਰਾਤ ਨੂੰ ਆਰਾਮ ਨਾਲ ਸੁੱਤੇ ਸਨ, ਸਵੇਰ ਹੋਣ ਤੋਂ ਪਹਿਲਾਂ ਉਹ ਮਲਬੇ ਵਿੱਚ ਬਦਲ ਗਏ। ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਤੋਂ ਬਾਅਦ ਲਗਾਤਾਰ ਰਾਹਤ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਪਰ ਭੂਚਾਲ

Read More
India International Punjab

ਪਾਕਿਸਤਾਨ ‘ਚ ਸਿੱਖ ਭਰਾਵਾਂ ਨਾਲ ਤਸ਼ੱਦਦ , SGPC ਨੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਦੀ ਕੀਤੀ ਮੰਗ

ਪਾਕਿਸਤਾਨ ‘ਚ 2 ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ਵਿਖੇ ਇਹ ਘਟਨਾ ਵਾਪਰੀ ਹੈ। ਸ਼ਰੇਆਮ ਬਜ਼ਾਰ ‘ਚ ਦੋ ਸਿੱਖ ਭਰਾਵਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ। SGPC ਨੇ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਪਾਕਿਸਤਾਨੀ ਸਰਕਾਰ ਨੂੰ ਮਾਮਲੇ ਨੂੰ ਗੰਭੀਰਤਾ

Read More
India Punjab

ਮਜੀਠੀਆ ਨੂੰ ਜ਼ਮਾਨਤ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ’ਤੇ 4 ਹਫ਼ਤਿਆਂ ਬਾਅਦ ਸੁਣਵਾਈ ਕਰੇਗੀ ਸੁਪਰੀਮ ਕੋਰਟ

ਦਿੱਲੀ : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ( Supreme Court ) ਨੇ ਅੱਜ ਕਿਹਾ ਕਿ ਉਹ ਨਸ਼ਿਆਂ ਦੇ ਮਾਮਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ( Bikram Singh Majithia ) ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ’ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ। ਅੰਮ੍ਰਿਤਸਰ

Read More
Punjab

ਬਹਿਬਲ ਕਲਾਂ ਮਾਮਲੇ ਦੀ ਜਾਂਚ ਨੂੰ ਲੈ ਕੇ ਆਈ ਚੰਗੀ ਤੇ ਵੱਡੀ ਖ਼ਬਰ

ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਨੂੰ ਲੈ ਕੇ SIT ਨੇ ਫ਼ਰੀਦਕੋਟ ਅਦਾਲਤ ਨੂੰ ਆਪਣੀ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ। ਹਾਈਕਰੋਟ ਦੇ ਹੁਕਮ ਤੋਂ ਬਾਅਦ ਇਹ ਸੀਲਬੰਦ ਰਿਪੋਰਟ ਸੌਂਪੀ ਗਈ ਹੈ। ਹੁਣ 29 ਅਪ੍ਰੈਲ 2023 ਦੀ ਸੁਣਵਾਈ ‘ਚ ਅਗਲੀ ਕਾਰਵਾਈ ਹੋਵੇਗੀ। ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ SIT ਵੀ ਆਪਣੀ ਰਿਪੋਰਟ ਦਾਖ਼ਲ ਕਰ ਚੁੱਕੀ ਹੈ।

Read More