Punjab

12 ਨੌਜਵਾਨਾਂ ਨਾਲ ਧੋਖਾ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ,ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ :  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ ਕਿ ਲੀਬੀਆ ਵਿੱਚ ਫਸੇ 12 ਭਾਰਤੀ ਨੌਜਵਾਨਾਂ ਨਾਲ ਥੋਖਾ ਕਰਨ ਵਾਲੇ ਏਜੰਟ ਨੂੰ ਦਿੱਲੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਸ਼੍ਰੀ ਅਨੰਦਪੁਰ ਸਾਹਿਬ ਦਾ ਪੁਲਿਸ ਨੇ ਕੀਤੀ ਹੈ

Read More
Punjab Religion

SIT ਨੇ ਨੰਬਰ ਕੀਤਾ ਜਾਰੀ , ਇੱਥੇ ਦਿਓ ਜਾਣਕਾਰੀ

‘ਦ ਖ਼ਾਲਸ ਬਿਊਰੋ : ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ‘ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ ‘ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ ‘ਤੇ 10 ਫਰਵਰੀ ਜਾਂ

Read More
Punjab

ਪ੍ਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ , ਕਿਹਾ-‘ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ’

‘ਦ ਖ਼ਾਲਸ ਬਿਊਰੋ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਸੋਮਵਾਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸ਼ੁਰੂਆਤ ਵਿੱਚ ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ

Read More
India International Punjab

ਕੈਬਨਿਟ ਮੰਤਰੀ ਦਾ ਦਾਅਵਾ,ਠੀਕ ਠਾਕ ਹਨ ਇਸ ਦੇਸ਼ ਵਿੱਚ ਫਸੇ ਭਾਰਤੀ ਨੌਜਵਾਨ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੀਬੀਆ ਵਿੱਚ ਫਸੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਲੀਬੀਆ ਦੀ ਜੇਲ੍ਹ ਵਿੱਚ ਫਸੇ ਇਹ ਨੌਜਵਾਨ ਸੁਰੱਖਿਅਤ ਹਨ ਤੇ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹਨ।

Read More
Punjab

ਬਟਾਲਾ ‘ਚ ਦੋ ਧਿਰਾਂ ਨੇ ਕੀਤਾ ਇਹ ਕਾਰਾ , 65 ਸਾਲਾ ਬਜ਼ੁਰਗ ਦਾ ਹੋਇਆ ਇਹ ਹਾਲ

ਬਟਾਲਾ  : ਬੀਤੇ ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇਕ ਧਿਰ ਦੇ ਇਕ ਵਿਅਕਤੀ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ

Read More
Punjab

ਪਟਿਆਲਾ ਰੋਡ ’ਤੇ ਪਿਓ ਪੁੱਤਰ ਨਾਲ ਹਇਆ ਇਹ ਮਾੜਾ ਕੰਮ , ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਟਿਆਲਾ ਰੋਡ ’ਤੇ ਇਕ ਸੜਕ ਹਾਦਸੇ ਵਾਪਰਿਆ ਜਿਸ  ਵਿੱਚ ਪਿਓ ਪੁੱਤਰ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਮਾਤਮ ਛਾ ਗਿਆ ਹੈ।

Read More
India Punjab

ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਨੂੰ ਸੌਂਪੇ ਸ਼੍ਰੋਮਣੀ ਕਮੇਟੀ: ਦਾਦੂਵਾਲ

ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਦਾ ਫੈਸਲਾ ਮੰਨ ਲੈਣਾ ਚਾਹੀਦਾ ਹੈ ਅਤੇ ਹਰਿਆਣਾ ਵਿਚਲੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਨੂੰ ਸੌਂਪ ਦੇਣਾ ਚਾਹੀਦਾ ਹੈ। 

Read More