ਚੰਡੀਗੜ੍ਹ ‘ਚ ਸਕੂਲ ਨੇੜੇ ਗੈਸ ਲੀਕ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ…
ਚੰਡੀਗੜ੍ਹ ਦੇ ਸੈਕਟਰ-40 ਵਿੱਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ ਹੋ ਗਈ ਹੈ। ਸੈਕਟਰ-40 ਸਥਿਤ ਸਰਵਹਿਤਕਾਰੀ ਸਕੂਲ ਨੇੜੇ ਇਹ ਪਾਈਪ ਲਾਈਨ ਲੀਕ ਹੋਈ ਹੈ। ਇਸ ਕਾਰਨ ਸਕੂਲ ਨੇ ਬੱਚਿਆਂ ਦੀ ਛੁੱਟੀ ਕਰ ਦਿੱਤੀ। ਬੱਚਿਆਂ ਨੂੰ ਸਕੂਲੋਂ ਬਾਹਰ ਕੱਢ ਕੇ ਪਾਰਕ ਵਿੱਚ ਬਿਠਾਇਆ ਗਿਆ ਹੈ। ਪੁਲਿਸ ਟੀਮ ਮੌਕੇ ‘ਤੇ ਮੌਜੂਦ ਹੈ। ਇਹ ਘਟਨਾ ਸਵੇਰੇ ਵਾਪਰੀ