Punjab

ਕੌਮੀ ਮੋਰਚੇ ‘ਤੇ ਅੰਮ੍ਰਿਤਪਾਲ ਦੀ ਰਾਜਪਾਲ ਨੂੰ ਸ਼ਿਕਾਇਤ , ਮੋਰਚਾ ਉਠਾਉਣ ਦੀ ਕੀਤੀ ਮੰਗ

ਏਟੀਐਫਆਈ ਦੇ ਵੱਲੋਂ ਪੰਜਾਬ ਦੇ ਰਾਜਪਾਲ ਬਨਾਬਾਰੀ ਲਾਲ ਪਰੋਹਿਤ ਕੋਲ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ , ਦੇਸ਼ ਦੀਆਂ ਵੱਖ –ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਰੋਸ ਵਿੱਚ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਨੂੰ ਉਠਾਉਣ ਨੂੰ ਲੈ ਸ਼ਿਕਾਇਤ ਕੀਤੀ ਗਈ ਹੈ।

Read More
Punjab

ਅੱਗੇ ਵੀ ਜਾਰੀ ਰਹੇਗੀ ਪੰਜਾਬ ਪੁਲਿਸ ਦੀ ਮੁਹਿੰਮ,ਏਡੀਜੀਪੀ ਨੇ ਦਿੱਤੀ ਸਮਾਜ ਵਿਰੋਧੀ ਤੱਤਾਂ ਨੂੰ ਚਿਤਾਵਨੀ

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਤੱਤਾਂ ਵਿਰੁੱਧ ਛੇੜੀ ਗਈ ਮੁਹਿੰਮ ਦੇ ਦੌਰਾਨ ਕਈ ਬਰਾਮਦਗੀਆਂ ਹੋਈਆਂ ਹਨ ਤੇ 1490 ਜਗਾਵਾਂ ਤੇ ਇਸ ਮਾਮਲੇ ਵਿੱਚ ਛਾਪੇ ਮਾਰੇ ਗਏ ਹਨ।ਇਹ ਜਾਣਕਾਰੀ ਏਡੀਜੀਪੀ ਪੰਜਾਬ ਲਾਅ ਐਂਡ ਆਰਡਰ ਅਰਪੀਤ ਸ਼ੁਕਲਾ ਨੇ ਦਿੱਤੀ ਹੈ। ਪੰਜਾਬ ਪੁਲਿਸ ਦੇ ਆਫੀਸ਼ੀਅਲ ਅਕਾਊਂਟ ਤੋਂ ਕੀਤੇ ਗਏ ਇੱਕ ਟਵੀਟ ਵਿੱਚ ਇਹ ਵੀਡੀਓ ਸਾਂਝੀ ਕੀਤੀ

Read More
Punjab

ਮੁੱਖ ਮੰਤਰੀ ਮਾਨ ਨੇ ਦਿੱਤੀ ਸਾਰਿਆਂ ਨੂੰ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਦੀ ਵਧਾਈ

ਜਲੰਧਰ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਭਾਈਚਾਰੇ ਨੂੰ ਵਧਾਈ ਦਿੱਤੀ ਹੈ ਤੇ  ਇਸ ਮੌਕੇ ਆਈ ਸੰਗਤ ਨੂੰ ਸੰਬੋਧਨ ਵੀ ਕੀਤਾ ਹੈ। ਪਿਛਲੀਆਂ ਸਰਕਾਰਾਂ ‘ਤੇ ਵਰਦਿਆਂ ਉਹਨਾਂ ਕਿਹਾ ਕਿ ਪਹਿਲੇ ਮੁੱਖ ਮੰਤਰੀ ਆਮ ਲੋਕਾਂ ਵਿੱਚ ਕਦੇ

Read More
Punjab

ਪੁਲਿਸ ਨੇ ਪੰਜਾਬ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਨਾਲ ਜੁੜੇ ਵਿਅਕਤੀਆਂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

‘ਦ ਖ਼ਾਲਸ ਬਿਊਰੋ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ

Read More
Punjab

ਪੰਜਾਬ ਦੇ ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਹੋਏ ਰਵਾਨਾ , ਮੁੱਖ ਮੰਤਰੀ ਮਾਨ ਨੇ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਅਤਿ ਆਧੁਨਿਕ ਟ੍ਰੇਨਿੰਗ ਲਈ ਭੇਜਣ ਦਾ ਵਾਅਦਾ ਪੂਰਾ ਕਰਦਿਆਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਹ 36 ਪ੍ਰਿੰਸੀਪਲਾਂ ਦਾ ਵਫਦ ਅੱਜ ਸਿੰਗਾਪੁਰ ਲਈ ਰਵਾਨਾ ਹੋਵੇਗਾ।

Read More
Punjab

ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਮੈਂਬਰ ਨੇ ਹਾਈਕੋਰਟ ‘ਚ ਪਟੀਸ਼ਨ ਕੀਤੀ ਦਾਇਰ

ਮੁਹਾਲੀ : ਬਲਾਤਕਾਰੀ ਸਾਧ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਪੈਰੋਲ ‘ਤੇ ਬਾਹਰ ਆਇਆ ਹੋਇਆ ਹੈ । 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਡੇਰਾ ਵੱਡੇ ਵਿਵਾਦਾਂ ਵਿੱਚ ਘਿਰ ਗਿਆ ਹੈ। ਪੈਰੋਲ ਦੇਣ ਨੂੰ ਲੈ ਕੇ ਹਰਿਆਣਾ ਸਰਕਾਰ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਇਸ ਸਭ ਦੇ

Read More
Punjab

ਲੁਧਿਆਣਾ ‘ਚ ਚੱਲ ਰਿਹਾ ਸੀ ਇਹ ਗੰਦਾ ਕੰਮ , ਪੁਲਿਸ ਨੇ ਕੀਤਾ ਪਰਦਾਫਾਸ਼ , 13 ਕੁੜੀਆਂ ਸਮੇਤ 4 ਵਿਅਕਤੀ ਕਾਬੂ

ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ( Sex racket exposed in Ludhiana ) ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 13 ਲੜਕੀਆਂ ਅਤੇ 4 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ

Read More
Punjab

ਦੁਕਾਨ ‘ਚ ਖੜ੍ਹੇ ਦੁਕਾਨਦਾਰ ਦਾ ਦੋ ਅਣਪਛਾਤੇ ਨੌਜਵਾਨਾਂ ਨੇ ਕੀਤਾ ਇਹ ਹਾਲ , ਜਾਣ ਕੇ ਹੋ ਜਾਵੋਗੇ ਹੈਰਾਨ

ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਦੁਕਾਨਦਾਰ ‘ਤੇ ਗੋਲੀਆਂ ਚਲਾ ਦਿੱਤੀਆਂ । ਇਹ ਗੋਲੀਆਂ ਦੁਕਾਨਦਾਰ ਨੂੰ ਲੱਗੀਆਂ ਜਦੋਂ ਇਹ ਰਾਤ ਨੂੰ ਆਪਣੀ ਦੁਕਾਨ 'ਤੇ ਗਾਹਕ ਦੇ ਆਉਣ ਦੀ ਉਡੀਕ ਕਰ ਰਿਹਾ ਸੀ।

Read More