ਰਸੀ ਤਿਆਰ ਸੀ ! ਅਮਰੀਕਾ ਤੋਂ ਅਲਰਟ ਆਇਆ ! ’13 ਮਿੰਟ’ ‘ਚ ਜੋ ਹੋਇਆ ਉਹ ਪੰਜਾਬ ਪੁਲਿਸ ਲਈ ਵੱਡਾ ਅਲਰਟ,ਸੁਨੇਹਾ ਤੇ ਸਬਕ !
ਮਹਿਲਾ ਅਫਸਰ ਦੀ ਸਮਝਦਾਰੀ ਨੇ ਵੀ ਵੱਡਾ ਰੋਲ ਅਦਾ ਕੀਤਾ
ਮਹਿਲਾ ਅਫਸਰ ਦੀ ਸਮਝਦਾਰੀ ਨੇ ਵੀ ਵੱਡਾ ਰੋਲ ਅਦਾ ਕੀਤਾ
ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ 4 ਫਰਵਰੀ ਨੂੰ ਸਿੰਗਾਪੁਰ ਰਵਾਨਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਿੰਸੀਪਲ 6 ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰਜ਼ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ।
ਭਾਰਤ ਦੇ ਕੇਂਦਰੀ ਬੈਂਕ (ਭਾਰਤੀ ਰਿਜ਼ਰਵ ਬੈਂਕ) ਨੇ ਸਥਾਨਕ ਬੈਂਕਾਂ ਨਿਰਦੇਸ਼ ਦਿੰਦਿਆਂ ਉਨ੍ਹਾਂ ਵਲੋਂ ਅਡਾਨੀ ਸਮੂਹ ਦੀਆਂ ਕੰਪਨੀਆਂ ਨੂੰ ਦਿੱਤੇ ਕਰਜ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਕਿਹਾ ਹੈ।
ਮੁਹਾਲੀ : ਕੱਲ੍ਹ ਕੌਮੀ ਇਨਸਾਫ਼ ਮੋਰਚਾ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਭਾਈ ਜਗਤਾਰ ਸਿੰਘ ਤਾਰਾ ਤੇ ਭਾਈ ਪਰਮਜੀਤ ਸਿੰਘ ਭਿਓਰਾ ਨਾਲ ਹੋਈ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ। ਪਿਛਲੇ ਦਿਨੀਂ ਭਾਈ ਜਗਤਾਰ ਸਿੰਘ ਤਾਰਾ ਤੇ ਭਾਈ ਭਿਓਰਾ ਜੀ ਦੇ ਵਕੀਲ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਸੀ। ਆਗੂਆਂ ਨੇ ਮੋਰਚੇ ਨੂੰ ਲੈ ਕੇ ਕਈ ਅਹਿਮ ਫੈਸਲੇ ਵੀ
ਮੁਹਾਲੀ : ਭਾਈ ਜਗਤਾਰ ਸਿੰਘ ਹਵਾਰਾ ਨੇ ਕੌਮੀ ਇਨਸਾਫ ਮੋਰਚੇ ਦੇ ਪ੍ਰਬੰਧਕਾਂ ਨੂੰ ਚਿੱਠੀ ਲਿਖ ਕੇ ਇਕ ਨਸੀਹਤ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੋਰਚੇ ਦੇ ਮੰਚ ’ਤੇ ਕਿਸੇ ਵੀ ਤਰੀਕੇ ਦੀ ਹੁੱਲੜਬਾਜ਼ੀ ਨਾ ਕੀਤੀ ਜਾਵੇ ਅਤੇ ਇਸ ਮੰਚ ਤੋਂ ਸਿਰਫ ਬੇਅਦਬੀਆਂ, ਕੋਟਕਪੁਰਾ ਫਾਇਰਿੰਗ, 328 ਸਰੂਪਾਂ ਦੇ ਮਾਮਲੇ ਆਦਿ ਹੀ ਚੁੱਕੇ ਜਾਣ ਤੇ ਕੋਈ
‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸ਼੍ਰੀ ਬਰਾੜ, ਜਿਨ੍ਹਾਂ ਨੇ ਕਿਸਾਨੀ ਮੋਰਚੇ ਵਿੱਚ ਗੀਤ “kisani Anthem” ਕੱਢ ਕੇ ਇੱਕ ਲਹਿਰ ਬਣਾ ਦਿੱਤੀ ਸੀ, ਨੇ ਹੁਣ “ਕੌਮੀ ਇਨਸਾਫ ਮੋਰਚਾ ਚੰਡੀਗੜ੍ਹ” ਦੇ ਚੱਲਦਿਆਂ ਬੰਦੀ ਸਿੰਘਾਂ ਦੇ ਹੱਕ ਵਿੱਚ ਫੇਰ “ਬੇੜੀਆਂ” ਗੀਤ ਕੱਢ ਕੇ ਮੋਰਚੇ ਦੇ ਹੱਕ ਵਿੱਚ ਭੁਗਤਿਆ ਹੈ ਅਤੇ ਲੋਕਾਂ ਨੂੰ ਮੋਰਚੇ ਵਿੱਚ ਆਉਣ ਲਈ ਪ੍ਰੇਰਿਤ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਤਰਨਤਾਰਨ ਦੇ ਪੁਲਿਸ ਅਫਸਰਾਂ ਨੂੰ ਧਮਕੀ ਦੇਣ ਵਾਲੇ ਅੱਤਵਾਦੀ ਲਖਬੀਰ ਲੰਡਾ ਦੀ ਕਥਿਤ ਆਡੀਓ ਵਾਇਰਲ ਹੋਈ ਹੈ। ਇਸ ਆਡੀਓ ਵਿੱਚ ਜਿੱਥੇ ਲੰਡਾ ਪੁਲਿਸ ਮੁਲਾਜ਼ਮਾਂ ਨੂੰ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ, ਉੱਥੇ ਹੀ ਉਹ ਮੋਹਾਲੀ ਅਤੇ ਤਰਨਤਾਰਨ ਆਰਪੀਜੀ ਹਮਲਿਆਂ ਅਤੇ ਹੋਰ ਦਹਿਸ਼ਤੀ ਘਟਨਾਵਾਂ ਵਿੱਚ ਸ਼ਾਮਲ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ
ਰਾਜਪਾਲ ਨੇ ਚਾਹਲ ਨੂੰ ਚੰਡੀਗੜ੍ਹ ਦੇ SSP ਅਹੁਦੇ ਤੋਂ ਹਟਾਇਆ ਸੀ
ਗ੍ਰਹਿ ਮੰਤਰੀ ਅਨਿਲ ਵਿਜ ਨੇ ਕੀਤੀ ਨੌਜਵਾਨ ਦੀ ਮਦਦ
ਰਿਲਾਇੰਸ ਕੰਪਨੀ ਦੇ ਮਾਲਿਕ ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਦੇਸ਼ ਦੇ ਸਭ ਤੋਂ ਅਮੀਰ ਸ਼ਖਸ ਬਣ ਗਏ ਹਨ। ਉਨ੍ਹਾਂ ਨੇ ਅਡਾਨੀ ਗਰੁੱਪ ਦੇ ਮਾਲਿਕ ਗੌਤਮ ਅਡਾਨੀ ਨੂੰ ਸਭ ਤੋਂ ਜ਼ਿਆਦਾ ਨੈੱਟਵਰਥ ਦੇ ਮਾਮਲੇ ਵਿੱਚ ਪਿੱਛੇ ਛੱਡ ਦਿੱਤਾ ਹੈ।