ਪਹਿਲੀ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਚਿਆਂ ਨੂੰ ਸਕੂਲਾਂ ‘ਚ ਮਿਲ ਜਾਣਗੀਆਂ ਸਾਰੀਆਂ ਕਿਤਾਬਾਂ
ਅਗਲੇ ਸੈਸ਼ਨ ਦੀਆਂ ਕਿਤਾਬਾਂ ਮਾਰਚ ਵਿੱਚ ਹੀ ਸੂਬੇ ਦੇ ਕਰੀਬ 20,000 ਸਰਕਾਰੀ ਸਕੂਲਾਂ ਵਿੱਚ ਪਹੁੰਚ ਜਾਣਗੀਆਂ।
ਅਗਲੇ ਸੈਸ਼ਨ ਦੀਆਂ ਕਿਤਾਬਾਂ ਮਾਰਚ ਵਿੱਚ ਹੀ ਸੂਬੇ ਦੇ ਕਰੀਬ 20,000 ਸਰਕਾਰੀ ਸਕੂਲਾਂ ਵਿੱਚ ਪਹੁੰਚ ਜਾਣਗੀਆਂ।
ਦਿੱਲੀ : ਮੋਦੀ ਸਰਕਾਰ ਦਾ ਦਸਵਾਂ ਬਜਟ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਹਿਹਾ ਹੈ ਤੇ ਇਸ ਦੌਰਾਨ ਪਹਿਲਾਂ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੈਂਟਰਲ ਹਾਲ ਵਿੱਚ ਆਪਣਾ ਭਾਸ਼ਣ ਦਿੱਤਾ ਹੈ। ਜਿਸ ਦੌਰਾਨ ਉਹਨਾਂ ਗਰੀਬੀ ਤੋਂ ਰਹਿਤ ਭਾਰਤ ਬਣਾਉਣ ਦੀ ਆਸ ਜ਼ਾਹਿਰ ਕੀਤੀ ਹੈ ਤੇ ਕਿਹਾ ਹੈ ਕਿ ਅੰਮ੍ਰਿਤਕਾਲ ਦਾ ਇਹ 25 ਸਾਲਾਂ ਦਾ ਦੌਰ
ਮੁਹਾਲੀ : ਪੰਜਾਬ ਸਰਕਾਰ ਨੇ ਰਾਜ ਵਿਜੀਲੈਂਸ ਬਿਊਰੋ ਦੇ 7 ਡੀਐਸਪੀਜ਼ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੇ ਹੁਕਮ ਜਾਰੀ ਕੀਤੇ ਹਨ। ਪੂਰੀ ਸੂਚੀ ਹੇਠਾਂ ਦੇਖੋ।
ਵਿਸਤਾਰਾ ਦੀ ਫਲਾਈਟ ( Vistara airlines ) 'ਚ ਸ਼ਰਾਬੀ ਮਹਿਲਾ ਯਾਤਰੀ ਨੇ ਕਰੂ ਮੈਂਬਰ 'ਤੇ ਹਮਲਾ ਕੀਤਾ। ਇੰਨਾ ਹੀ ਨਹੀਂ ਉਸ ਨੇ ਆਪਣੇ ਕੱਪੜੇ ਵੀ ਉਤਾਰ ਦਿੱਤੇ।
ਗੁਰਦਾਸਪੁਰ ‘ਚ ਰੇਲਵੇ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਇਲਾਜ ਦੌਰਾਨ 2 ਸਾਲਾਂ ਬੱਚੇ ਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਗਲਤ ਟੀਕਾ ਲਗਾਇਆ ਗਿਆ ਸੀ ਅਤੇ ਡਾਕਟਰ ਇਸ ਨੂੰ ਮੰਨਣ ਤੋਂ ਇਨਕਾਰ ਕਰ ਰਹੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ
ਮੁਹਾਲੀ : ਸੋਹਾਣਾ ਪੁਲੀਸ ਨੇ ਨਵਜੰਮੇ ਬੱਚੇ ਦੀ ਤਸਕਰੀ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਨੇ ਬੀਤੇ ਦਿਨੀਂ ਫਰੀਦਕੋਟ ’ਚੋਂ ਇਕ ਬੱਚੀ ਚੋਰੀ ਕੀਤੀ ਸੀ। ਮੁਲਜ਼ਮਾਂ ਨੇ ਬੱਚੀ ਨੂੰ ਖਿਡਾਉਣ ਤੇ ਉਸ ਨਾਲ ਫੋਟੋ ਖਿਚਵਾਉਣ ਲਈ
ਪੰਜਾਬ ਸਰਕਾਰ ਵੱਲੋਂ ‘ਸਮਾਰਟ ਰਾਸ਼ਨ ਕਾਰਡਾਂ’ ਦੀ ਵਿੱਢੀ ਪੜਤਾਲ ’ਚ ਕਰੀਬ 70 ਹਜ਼ਾਰ ਲਾਭਪਾਤਰੀ ਅਯੋਗ ਨਿਕਲੇ ਹਨ। ਵੱਡੀ ਗਿਣਤੀ ’ਚ ਅਯੋਗ ਸ਼ਨਾਖ਼ਤ ਹੋਏ ਲਾਭਪਾਤਰੀ ਰਸੂਖਵਾਨ ਵੀ ਹਨ। ਕਾਂਗਰਸੀ ਹਕੂਮਤ ਸਮੇਂ ਉਨ੍ਹਾਂ ਪਰਿਵਾਰਾਂ ਨੂੰ ਵੀ ਆਟਾ ਦਾਲ ਸਕੀਮ ਦਾ ਲਾਹਾ ਦਿੱਤਾ ਗਿਆ ਜੋ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ। ਮੌਜੂਦਾ ਸਰਕਾਰ ਵੱਲੋਂ ਆਟਾ ਦਾਲ ਸਕੀਮ (ਸਮਾਰਟ ਰਾਸ਼ਨ
ਬਿਹਾਰ ਦੀ ਰਾਜਧਾਨੀ ਪਟਨਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅਪਰਾਧੀਆਂ ਨੇ ਇੱਕ ਨੌਜਵਾਨ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।
ਘਰ ਵਿੱਚ ਲੜਕੀਆਂ ਨੂੰ ਚਿੱਟੇ ਦਾ ਨਸ਼ਾ ਕਰਵਾ ਕੇ ਦੇਹ ਵਪਾਰ ਕਰਵਾਉਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਥਾਣਾ ਸਿਟੀ ਦੱਖਣੀ ਪੁਲੀਸ ਨੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਜੋੜੇ ਅਤੇ ਇੱਕ ਮਹਿਲਾ ਦਲਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਪਾਕਿਸਤਾਨ ਦੇ ਪੇਸ਼ਾਵਰ 'ਚ ਇਕ ਮਸਜਿਦ 'ਚ ਆਤਮਘਾਤੀ ਹਮਲੇ 'ਚ ਮਾਰੇ ਗਏ ਲੋਕਾਂ ਦੀ ਗਿਣਤੀ 59 ਹੋ ਗਈ ਹੈ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹ ਸਾਰੇ ਪੁਲਿਸ ਕਰਮਚਾਰੀ ਸਨ।