India

ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ,ਰਾਹੁਲ ਗਾਂਧੀ ਨੇ ਕੀਤਾ ਸਾਰੇ ਦੇਸ਼ ਦਾ ਧੰਨਵਾਦ

ਸ਼੍ਰੀਨਗਰ :  ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ ਸੀ ਤੇ  ਇਸ ਦਾ ਆਖਰੀ ਪੜਾਅ ਜੰਮੂ ਕਸ਼ਮੀਰ ਵਿੱਚ ਸੀ। ਬੀਤੇ ਸਾਲ ਸਤੰਬਰ ਮਹੀਨੇ ਨੂੰ ਇਸ ਯਾਤਰਾ ਦੀ ਸ਼ੁਰੂਆਤ ਹੋਈ ਸੀ। ਦੱਖਣ ਭਾਰਤ ਦੇ ਆਖਰੀ ਸਿਰੇ ‘ਤੇ ਸਥਿਤ ਕੰਨਿਆਕੁਮਾਰੀ ਤੋਂ ਇਸ ਯਾਤਰਾ ਦੀ ਸ਼ੁਰੂਆਤ ਹੋਈ ਸੀ। ਪੂਰੇ ਦੇਸ਼ ਦੇ ਕੁੱਲ 75 ਜ਼ਿਲ੍ਹਿਆਂ ਵਿੱਚੋਂ

Read More
India

ਚਾਰ ਸਕੂਲੀ ਬੱਸਾਂ ਨਾਲ ਹੋਇਆ ਇਹ ਕਾਰਾ , ਕਈ ਬੱਚੇ ਹੋਈ ਜ਼ਖ਼ਮੀ

ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਬੱਚੇ ਖਿੜਕੀਆਂ ਵਿੱਚੋਂ ਬਾਹਰ ਕੱਢੇ ਗਏ। ਇਸ ਦੇ ਨਾਲ ਹੀ ਇਸ ਹਾਦਸੇ 'ਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਲੋਕਨਾਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Read More
Punjab

ਮਾਨ ਨੂੰ ਨਹੀਂ ਲੱਭੀਆਂ ਸੁਖਬੀਰ ਸਿੰਘ ਬਾਦਲ ਦੀਆਂ “ਪਾਣੀ ਵਾਲੀਆਂ ਬੱਸਾਂ”,ਮਹੱਲਾ ਕਲੀਨਿਕਾਂ ਬਾਰੇ ਸਵਾਲ ਚੁੱਕੇ ਜਾਣ ‘ਤੇ ਕੀਤਾ ਪਲਟਵਾਰ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ 188 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਜਿਸ ਤੋਂ ਬਾਅਦ ਆਏ ਉਮੀਦਵਾਰਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਆਪ ਵੱਲੋਂ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਹੋਣ ਦਾ ਦਾਅਵਾ ਕੀਤਾ ਹੈ ਤੇ ਵਿਰੋਧੀ ਪਾਰਟੀਆਂ ‘ਤੇ ਵਰਦੇ ਹੋਏ ਕਿਹਾ ਹੈ

Read More
Punjab

ਮਜੀਠੀਆ ਡਰੱਗ ਕੇਸ ‘ਚ ‘ਸੁਪਰੀਮ’ ਸੁਣਵਾਈ ! ਜੱਜ ਨੇ ਲਿਆ U-TURN ! ਮਜੀਠੀਆ ਲਈ ਰਾਹਤ ਜਾਂ ਫਿਰ ਮੁਸੀਬਤ ?

ਪੰਜਾਬ ਸਰਕਾਰ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਸੁਪੀਰਮ ਕੋਰਟ ਵਿੱਚ ਚੁਣੌਤੀ ਦਿੱਤੀ

Read More
India

BBC ਡਾਕੂਮੈਂਟਰੀ ‘ਤੇ ਪਾਬੰਦੀ ਲਗਾਉਣ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, 6 ਫਰਵਰੀ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ : ਬੀਬੀਸੀ ਦੀ 2002 ਦੇ ਗੁਜਰਾਤ ਵਿੱਚ ਵਾਪਰੀਆਂ ਘਟਨਾਵਾਂ (BBC Documentary )   ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਲੈ ਕੇ ਦੇਸ਼ ਵਿੱਚ ਚੱਲ ਰਹੇ ਸਿਆਸੀ ਵਿਵਾਦ ਦੇ ਵਿਚਕਾਰ ਹੁਣ ਇਹ ਮਾਮਲਾ ਸੁਪਰੀਮ ਕੋਰਟ ( supreme court of india ) ਵਿੱਚ ਪਹੁੰਚ ਗਿਆ ਹੈ। ਸੁਪਰੀਮ ਕੋਰਟ 6 ਫਰਵਰੀ ਨੂੰ ਬੀਬੀਸੀ ਦੀ ਇਸ ਦਸਤਾਵੇਜ਼ੀ ਫਿਲਮ

Read More
Punjab

ਬਠਿੰਡਾ ‘ਚ ਨਵ-ਨਿਰਮਾਣ ਮੰਦਿਰ ਦਾ ਡਿੱਗਿਆ ਲੈਂਟਰ, ਪ੍ਰਵਾਸੀ ਮਜ਼ਦੂਰ ਮਲਬੇ ਹੇਠਾਂ ਦੱਬੇ

ਬਠਿੰਡਾ ਦੇ ਰਿੰਗ ਰੋਡ ਫੇਜ਼-2 ਵਿਖੇ ਸਾਲਾਸਰ ਬਾਲਾਜੀ ਮੰਦਰ ਦਾ ਲੈਂਟਰ ਡਿੱਗ ਗਿਆ। ਲੈਂਟਰ ਡਿੱਗਣ ਨਾਲ ਕਰੀਬ 10 ਤੋਂ 12 ਲੋਕ ਮਲਬੇ ਹੇਠਾਂ ਦੱਬ ਗਏ ਸਨ।

Read More
Punjab

‘ਆਪ’ ਵਿਧਾਇਕ ਰਣਬੀਰ ਭੁੱਲਰ ਨੇ ਕਰਵਾਇਆ ਦੂਜਾ ਵਿਆਹ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ । ਉਨ੍ਹਾਂ ਨੇ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਵਿਆਹ ਕਰਵਾਇਆ ਹੈ। ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਹਮਸਫਰ ਅਮਨਦੀਪ ਕੌਰ ਸੰਗਰੂਰ ਦੇ ਰਹਿਣ ਵਾਲੇ ਹਨ। ਦੱਸ ਦੇਈਏ ਕਿ ਵਿਧਾਇਕ ਭੁੱਲਰ

Read More
India International

ਭਾਰਤੀ ਕੁੜੀਆਂ ਨੇ ਰਚਿਆ ਇਤਿਹਾਸ,ਦੱਖਣੀ ਅਫਰੀਕਾ ਵਿੱਚ ਜਿੱਤਿਆ ਵਿਸ਼ਵ ਕੱਪ

ਦੱਖਣੀ ਅਫਰੀਕਾ : ਭਾਰਤ ਦੀਆਂ ਕੁੜੀਆਂ ਦੇ ਨਾਂ ਇੱਕ ਵੱਡੀ ਪ੍ਰਾਪਤੀ ਜੁੜੀ ਹੈ। ਅੰਡਰ-19 ਉਮਰ ਵਰਗ ਵਿੱਚ ਪਹਿਲੀ ਵਾਰ ਮਹਿਲਾ ਕ੍ਰਿਕਟ ਟੀਮ ਨੇ  ਵਿਸ਼ਵ ਕੱਪ ਜਿੱਤਿਆ ਹੈ। ਭਾਰਤ ਨੇ ਫਾਈਨਲ ਮੁਕ਼ਾਬਲੇ ਵਿਚ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ । ਇੰਗਲੈਂਡ ਨੇ ਪਹਿਲਾਂ ਬਲੇਬਾਜੀ ਕਰਦਿਆਂ ਸਿਰਫ 68 ਦੌੜਾਂ ਬਣਾਈਆਂ ,ਜਿਸ ਨੂੰ ਭਾਰਤ ਨੇ ਮਹਿਜ 14 ਓਵਰਾਂ

Read More