ਨਕਲੀ ਪੁਲਿਸ ਵਾਲੇ ਬਣ ਕੇ ਦੋ ਵਿਅਕਤੀਆਂ ਨੇ ਨੌਜਵਾਨ ਲੜਕੀ ਨਾਲ ਕੀਤੀ ਇਹ ਹਰਕਤ , ਦੋਸ਼ੀ ਚੜੇ ਪੁਲਿਸ ਦੇ ਹੱਥੀਂ
ਠਾਣੇ ਜ਼ਿਲੇ ਦੇ ਠਾਕੁਰਲੀ ਰੇਲਵੇ ਸਟੇਸ਼ਨ ਦੇ ਕੋਲ ਆਪਣੇ ਆਪ ਨੂੰ ਪੁਲਿਸ ਵਾਲੇ ਦੱਸਦੇ ਹੋਏ 17 ਸਾਲ ਦੀ ਇਕ ਲੜਕੀ ਨਾਲ ਕਥਿਤ ਤੌਰ 'ਤੇ ਦੋ ਵਿਅਕਤੀਆਂ ਨੇ ਬਲਾਤਕਾਰ Rape in Thane) ਕੀਤਾ।
ਠਾਣੇ ਜ਼ਿਲੇ ਦੇ ਠਾਕੁਰਲੀ ਰੇਲਵੇ ਸਟੇਸ਼ਨ ਦੇ ਕੋਲ ਆਪਣੇ ਆਪ ਨੂੰ ਪੁਲਿਸ ਵਾਲੇ ਦੱਸਦੇ ਹੋਏ 17 ਸਾਲ ਦੀ ਇਕ ਲੜਕੀ ਨਾਲ ਕਥਿਤ ਤੌਰ 'ਤੇ ਦੋ ਵਿਅਕਤੀਆਂ ਨੇ ਬਲਾਤਕਾਰ Rape in Thane) ਕੀਤਾ।
ਕਿਸੇ ਵੇਲੇ ਮੋਬਾਈਲ ਕੁਨੈਕਸ਼ਨ ਲੈਣ ਦੇ ਮਾਮਲੇ ਵਿੱਚ ਰਿਕਾਰਡ ਤੋੜਨ ਵਾਲੇ ਪੰਜਾਬੀਆਂ ਵਿੱਚ ਖੇਤੀ ਅੰਦੋਲਨ ਖ਼ਤਮ ਹੋਣ ਮਗਰੋਂ ਇਹ ਰੁਝਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ।
ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕੰਵਰਮੀਤ ਸਿੰਘ (23) ਪੁੱਤਰ ਰਮਿੰਦਰ ਸਿੰਘ ਸ਼ਾਹ ਵਜੋਂ ਹੋਈ ਹੈ,
ਜਾਣਕਾਰੀ ਮੁਤਾਬਿਕ ਸ਼ਿਮਲਾ ਦੇ ਨਾਰਕੰਡਾ, ਕੁਫਰੀ ਅਤੇ ਖੜਾਪੱਥਰ 'ਚ ਦੇਰ ਰਾਤ ਤੋਂ ਬਰਫਬਾਰੀ ਹੋ ਰਹੀ ਹੈ। ਇਨ੍ਹਾਂ ਰਸਤਿਆਂ ’ਤੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਪੰਜਾਬ-ਹਰਿਆਣਾ ਸਣੇ ਪੂਰੇ ਦੇਸ਼ ਵਿੱਚ ਕਣਕ ਦੀ ਘਾਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (FCI) ਨੂੰ ਓਪਨ ਮਾਰਕੀਟ ਸੇਲ ਸਕੀਮ (OMSC) ਦੀ ਮਨਜ਼ੂਰੀ ਦੇ ਦਿੱਤੀ ਹੈ।
ਓਡੀਸਾ ਦੇ ਸਿਹਤ ਮੰਤਰੀ ਨਾਬਾ ਦਾਸ (Odisha Health Minister Naba Das Died) ਦੀ ਇਲਾਜ ਦੌਰਾਨ ਮੌਤ ਹੋ ਗਈ। ਹਸਪਤਾਲ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਅੱਜ ਮੁਹਾਲੀ-ਚੰਡੀਗੜ੍ਹ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ ਮੋਰਚੇ ਵਿੱਚ ਪਹੁੰਚੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਮੋਰਚੇ ਵਿੱਚੋਂ ਸਭ ਤੋਂ ਵੱਡੀ ਪ੍ਰਾਪਤ ਸਾਨੂੰ ਇਹ ਹੋਵੇਗੀ ਜਦੋਂ ਅਸੀਂ
ਮਾਨਸਾ : “ਮੇਰੇ ਪੁੱਤ ਨੂੰ ਜਹਾਨੋਂ ਗਿਆ 8 ਮਹੀਨੇ ਹੋ ਗਏ ਹਨ । ਇਸ ਸਾਰੇ ਵਕਫੇ ਦੇ ਦੌਰਾਨ ਦੇਸ਼ -ਵਿਦੇਸ਼ ਵਿੱਚ ਵਸਣ ਵਾਲੇ ਉਸ ਦੇ ਸਾਰੇ ਪ੍ਰਸ਼ੰਸਕਾਂ ਤੇ ਘਰ ਮਿਲਣ ਆਉਂਦੇ ਲੋਕਾਂ ਨੇ ਸਾਡੀ ਹਿੰਮਤ ਵਧਾਈ ਹੈ ਤੇ ਇਹ ਸਾਰੇ ਵੀ ਸਾਡੇ ਵਾਂਗ ਸਿੱਧੂ ਨੂੰ ਇਨਸਾਫ਼ ਮਿਲਣ ਦੀ ਉਡੀਕ ਵਿੱਚ ਹਨ।” ਇਹ ਵਿਚਾਰ ਸਿੱਧੂ ਮੂਸੇ
ਉੜੀਸਾ ਦੇ ਝਾਰਰੁਗੁੜਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਵਿੱਚ ਅੱਜ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ ( Odisha Health Minister Naba Das ) ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਭੁਬਨੇਸ਼ਵਰ ਲਿਆਂਦੇ ਜਾਣ ਦੀ ਤਿਆਰੀ ਹੈ।
ਜੰਡਿਆਲਾ ਗੁਰੂ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ 29 ਜਨਵਰੀ ਨੂੰ ਰੇਲ ਟ੍ਰੈਕ ਦੇਵੀਦਾਸ ਪੁਰਾ ਜੰਡਿਆਲਾ ਗੁਰੂ ਤੋਂ ਜਾਰੀ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ ਸਾਰਿਆਂ ਨੂੰ ਅੱਜ ਦੇ ਬੰਦ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਹੈ। ਰੇਲਵੇ ਆਵਾਜਾਈ ਬੰਦ ਕਰਨ ਦੇ ਇਸ ਸੱਦੇ ਦੇ ਕਾਰਨ ਬਾਰੇ ਦੱਸਦਿਆਂ ਉਹਨਾਂ ਅੱਜ