ਨਿਆਮੀਵਾਲਾ ਨੇ ਲਾਹਨਤਾਂ ਪਾ ਕੇ ਮੋੜੀਆਂ ਬੱਸਾਂ, ਡੇਰਾ ਮੁਖੀ ਦੇ ਸਤਿਸੰਗ ‘ਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਲੋਕ…
ਬਠਿੰਡਾ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਅੱਜ ਬਠਿੰਡਾ ਦੇ ਸਲਾਬਤਪੁਰਾ ਵਿਚ ਸਥਿਤ ਡੇਰੇ ਵਿਚ ਵਰਚੂਅਲ ਸਤਿਸੰਗ ਕੀਤਾ ਜਾ ਰਿਹਾ ਹੈ ਪਰ ਰਾਮ ਰਹੀਮ ਦੇ ਸਤਿਸੰਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿੱਖਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਰਾਮ ਰਹੀਮ ਦੇ ਸਮਾਗਮ ਦੇ ਵਿਰੋਧ ਵਿਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਸਲਾਬਤਪੁਰਾ ਡੇਰੇ