Punjab

ਜਲੰਧਰ ਦੇ ਲਤੀਫ਼ਪੁਰਾ ‘ਚ ਪੁਲਿਸ ਅਤੇ ਪ੍ਰਦਰਸ਼ਨਕਾਰੀ ਹੋਏ ਆਹਮੋ-ਸਾਹਮਣੇ

ਜਲੰਧਰ ਦੇ ਲਤੀਫ਼ਪੁਰਾ ਵਿੱਚ ਵੀ ਪੁਲਿਸ ਅਤੇ ਮੁਜ਼ਾਹਰਾ ਕਰ ਰਹੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨਾਂ ਦਰਮਿਆਨ ਝੜਪ ਹੋਈ। ਲਤੀਫ਼ਪੁਰਾ ਵਿੱਚ 9 ਦਸੰਬਰ ਨੂੰ ਕੁਝ ਘਰ ਨਜ਼ਾਇਜ ਦੱਸਦਿਆ ਪ੍ਰਸ਼ਾਸਨ ਵਲੋਂ ਢਾਹ ਦਿੱਤੇ ਗਏ ਸਨ। ਲੋਕਾਂ ਦਾ ਇਲਜ਼ਾਮ ਸੀ ਕਿ ਪ੍ਰਸ਼ਾਸਨ ਦੀ ਕਾਰਵਾਈ ਇੰਨੀ ਤੇਜ਼ ਹੋਈ ਕਿ ਕਈ ਲੋਕਾਂ ਨੂੰ ਆਪਣੇ ਜ਼ਰੂਰੀ ਸਮਾਨ ਚੁੱਕਣ ਦਾ ਸਮਾਂ

Read More
Punjab

ਅੰਮ੍ਰਿਤਸਰ ‘ਚ ਕਿਸਾਨਾਂ ਨੇੇ ਬਹਿਬਲ ਕਲਾਂ ਦੇ ਇਨਸਾਫ ਸਮੇਤ ਹੋਰ ਮੰਗਾਂ ਲਈ ਬੁਲੰਦ ਕੀਤੀ ਆਵਾਜ਼

ਅੰਮ੍ਰਿਤਸਰ : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਪੱਧਰੀ ਸੰਘਰਸ਼ਾਂ ਦੇ ਦੌਰ ਨਿਰੰਤਰ ਜਾਰੀ ਹਨ, ਜਿੰਨਾ ਦੇ ਚਲਦੇ ਅੱਜ ਗਣਤੰਤਰ ਦਿਵਸ ਦੇ ਮੌਕੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿਚ ਰੈਲੀਆਂ ਦੇ ਚਲਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਵਿਚ ਹਜ਼ਾਰਾਂ ਕਿਸਾਨ ਮਜਦੂਰ ਅਤੇ ਬੀਬੀਆਂ ਦੇ ਵਿਸ਼ਾਲ ਇੱਕਠ ਕੀਤੇ ਗਏ|

Read More
Punjab

ਚੰਡੀਗੜ੍ਹ ਤੋਂ ਗਣਤੰਤਰ ਦਿਵਸ ਦੀਆਂ LIVE ਤਸਵੀਰਾਂ

ਚੰਡੀਗੜ੍ਹ ਦੇ ਸੈਕਟਰ 17 ਪਰੇਡ ਗਰਾਊਂਡ ਵਿਖੇ ਵੀ ਅੱਜ ਗਣਤੰਤਰ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਤਿਰੰਗਾ ਝੰਡਾ ਵੀ ਲਹਿਰਾਇਆ ਗਿਆ।

Read More
India

ਗਣਤੰਤਰ ਦਿਵਸ ਜਸ਼ਨਾਂ ਨੇ ਮੋਹ ਲਏ ਭਾਰਤਵਾਸੀ , ਟੈਂਕ-ਮਿਜ਼ਾਈਲ ਤੋਂ ਬਾਅਦ ਅਸਮਾਨ ‘ਚ ਗਰਜੀ ਭਾਰਤ ਦੀ ਫੌਜੀ ਸ਼ਕਤੀ

ਭਾਰਤ ਅੱਜ ਆਪਣਾ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਜਿੱਥੇ ਤਹਿਸੀਲ,ਜਿਲ੍ਹਾ ਤੇ ਰਾਜ ਪੱਧਰ ਉੱਤੇ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ,ਉਥੇ ਹੀ ਰਾਸ਼ਟਰੀ ਪੱਧਰ ਉੱਤੇ ਦਿੱਲੀ ਵਿੱਚ ਹੋਏ ਸੰਮੇਲਨ ਦੌਰਾਨ ਹੋਈ ਪਰੇਡ ਵਿੱਚ ਭਾਰਤ ਦੀ ਫੌਜੀ ਤਾਕਤ, ਸੱਭਿਆਚਾਰਕ ਵਿਭਿੰਨਤਾ ਅਤੇ ਵਿਲੱਖਣ ਪਹਿਲਕਦਮੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਗਣਤੰਤਰ ਦਿਵਸ

Read More
Punjab

ਮਾਨਸਾ ਤੋਂ ਗਣਤੰਤਰ ਦਿਹਾੜੇ ਦੀਆਂ ਖ਼ਾਸ ਝਲਕੀਆਂ

ਮਾਨਸਾ ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਬੱਚਿਆਂ ਨੇ ਉਨ੍ਹਾਂ ਨੂੰ ਗੁਲਦਸਤੇ ਵੀ ਭੇਂਟ ਕੀਤੇ। ਪੰਜਾਬ ਪੁਲਿਸ ਵੱਲੋਂ ਬਲਬੀਰ ਸਿੰਘ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

Read More
Punjab

ਮੁਹਾਲੀ ‘ਚ ਸਿੰਘਾਂ ਦੀ ਪਰੇਡ, ਵੇਖੋ ਲਾਈਵ ਤਸਵੀਰਾਂ…

ਮੁਹਾਲੀ : ਚੰਡੀਗੜ੍ਹ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਕੱਢਿਆ ਜਾ ਰਿਹਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਰੋਸ ਮਾਰਚ ਅੱਜ ਸਵੇਰੇ 11 ਵਜੇ ਸ਼ੁਰੂ ਹੋਇਆ ਹੈ। ਦੂਰ ਦੂਰ ਤੋਂ ਲੋਕ ਇਸ ਮਾਰਚ ਵਿੱਚ ਸ਼ਾਮਿਲ ਹੋ ਰਹੇ ਹਨ, ਲੋਕਾਂ ਦਾ ਬਹੁਤ ਵੱਡਾ ਇਕੱਠ ਹੋਇਆ ਹੈ।

Read More