ਚੰਡੀਗੜ੍ਹ ਸਮੇਤ ਕਈ ਥਾਵਾਂ ‘ਤੇ ਲੱਗੇ ਭੂਚਾਲ ਦੇ ਝਟਕੇ , 30 ਸੈਕੰਡ ਤੱਕ ਹਿੱਲਿਆ ਚੰਡੀਗੜ੍ਹ
ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਦਿੱਲੀ : ਡੇਰਾ ਸਾਧ ਰਾਮ ਰਹੀਮ ਦੇ ਫਿਰ ਤੋਂ ਪੈਰੋਲ ‘ਤੇ ਬਾਹਰ ਆ ਜਾਣ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ chairperson ਸਵਾਤੀ ਮਾਲੀਵਾਲ ਦਾ ਵਿਰੋਧੀ ਸੁਰ ਹੋਰ ਉੱਚਾ ਹੋ ਗਿਆ ਹੈ।ਆਪਣੇ ਕੀਤੇ ਇੱਕ ਟਵੀਟ ਵਿੱਚ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ ਸਿੱਧੇ ਸਵਾਲ ਦਾਗੇ ਹਨ ਕਿ ਖੱਟਰ ਜੀ ਦੇਖੋ, ਜਿਸ ਬਲਾਤਕਾਰੀ ਨੂੰ ਤੁਸੀਂ
PM ਮੋਦੀ 'ਤੇ ਬਣੀ BBC ਡਾਕਯੂਮੈਂਟਰੀ ਨੂੰ ਬੈਨ ਕਰਨ ਦੇ ਲਈ ਕੇਂਦਰ ਸਰਕਾਰ ਨੇ Youtube 'ਤੇ ਟਵਿੱਟਰ ਨੂੰ ਨਿਰਦੇਸ਼ ਦਿੱਤੇ ਸਨ
ਰਾਜ ਸਭਾ ਸਾਂਸਦ ਰਾਘਵ ਚੱਢਾ ਨੂੰ 25 ਜਨਵਰੀ 2023 ਨੂੰ ਲੰਡਨ ਵਿੱਚ ਵੱਕਾਰੀ ਇੰਡੀਆ ਯੂਕੇ ਅਚੀਵਰਜ਼ ਆਨਰਜ਼ ਵਿੱਚ “ਆਊਟਸਟੈਂਡਿੰਗ ਅਚੀਵਰ” ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ।
ਚੰਡੀਗੜ੍ਹ ਕੋਰਟ ਕੰਪਲੈਕਸ ਵਿਚੋਂ ਬੰਬ ਮਿਲਣ ਦੀ ਅਫ਼ਵਾਹ ਮਿਲੀ ਹੈ। ਹਾਲਾਂਕਿ, ਬੰਬ ਕੋਰਟ ਵਿਚ ਹੈ ਜਾਂ ਨਹੀਂ, ਇਸ ਬਾਰੇ ਪੁਲਿਸ ਅਤੇ ਹੋਰ ਟੀਮਾਂ ਜਾਂਚ ਵਿਚ ਰੁੱਝ ਗਈਆਂ ਹਨ।
ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ ‘ਤੇ ਸੋਮਵਾਰ ਰਾਤ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ ‘ਤੇ ਪੰਜਾਬ ਨੰਬਰ ਦੀ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗੀ। ਹਾਦਸੇ ਦੇ ਸਮੇਂ ਕਾਰ ‘ਚ ਕੁੱਲ 4 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 3 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਲੋਕਾਂ ਦੀ ਮਦਦ ਨਾਲ
ਬੀਤੇ ਦਿਨ NRI ਦਾ ਮਾਮਲਾ ਵੀ ਸਾਹਮਣੇ ਆਇਆ ਸੀ
ਸਵਾਗਤੀ ਬੋਰਡਾਂ ’ਤੇ ਉਨ੍ਹਾਂ ਦੀ ਫ਼ੋਟੋ ਤੋਂ ਇਲਾਵਾ ਨਿੱਜੀ ਸਕੱਤਰ ਸੁਰਿੰਦਰ ਡੱਲਾ ਦੀ ਵੀ ਫ਼ੋਟੋ ਲਗਾਈ ਗਈ ਹੈ। ਬੋਰਡਾਂ ਉੱਪਰ ਸਿੱਧੂ ਦੇ ਜਲਦ ਆਉਣ ਬਾਰੇ ਵੀ ਲਿਖਿਆ ਗਿਆ ਹੈ।
ਦਿੱਲੀ : ਪੰਜਾਬ ਵਿੱਚ ਅੱਜ ਸਵੇਰੇ ਪਏ ਮੀਂਹ ਨੇ ਸ਼ੀਤ ਲਹਿਰ ਨੂੰ ਵਧਾ ਦਿੱਤਾ ਹੈ । ਪੰਜਾਬ ਸਮੇਤ ਉੱਤਰੀ ਭਾਰਤ ‘ਚ ਸੀਤ ਲਹਿਰ ਅਜੇ ਵੀ ਜਾਰੀ ਹੈ, ਹਾਲਾਂਕਿ ਕੱਲ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਸੀਤ ਲਹਿਰ ਤੋਂ ਕੁਝ ਰਾਹਤ ਮਿਲੀ ਸੀ। ਮੌਸਮ ਵਿਭਾਗ ਨੇ ਹਾਲਾਂਕਿ 23 ਜਨਵਰੀ ਨੂੰ ਵੀ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ
ਪੰਜਾਬ ਦੇ ਜਲੰਧਰ ਸ਼ਹਿਰ ਦੇ ਮਾਡਲ ਹਾਊਸ ਵਿੱਚ ਸੋਮਵਾਰ ਰਾਤ ਨੂੰ ਇੱਕ ਤੇਜ਼ ਰਫ਼ਤਾਰ BMW ਗੱਡੀ ਇੱਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।