ਖੱਟਰ ਸਰਕਾਰ ਦੀ ‘ਰਹਿਮ ਦਿਲੀ’ ਤੋਂ ਬਾਅਦ ਬੀਜੇਪੀ ਆਗੂ ਵੀ ‘ਸੌਦਾ ਸਾਧ’ ਦੇ ‘ਸਜਦਾ’ ਹੋਏ!
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਰਕਾਰ 'ਤੇ ਗਰਮ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਰਕਾਰ 'ਤੇ ਗਰਮ
ਮੁਹਾਲੀ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਹੈ ਤੇ ਉਹਨਾਂ ਨੂੰ Private Members Bill ਸੌਂਪਿਆ ਹੈ ਤੇ ਮੰਗ ਕੀਤੀ ਹੈ ਕਿ ਇਸ ਬਿੱਲ ਨੂੰ ਵਿਧਾਨ ਸਭਾ ਦੇ ਫਰਵਰੀ ਮਹੀਨੇ ਹੋਣ ਵਾਲੇ ਸੈਸ਼ਨ ਦੌਰਾਨ ਪੇਸ਼ ਕੀਤਾ
ਮੁਹਾਲੀ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਪੁਰਾਣੇ ਸਮੇਂ ਵਿੱਚ ਪੰਜਾਬ ਤੋਂ ਵਪਾਰ ਲਈ ਵਰਤੇ ਜਾਂਦੇ Silk Route ਨੂੰ ਖੋਲਣ ਨਾਲ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਮੁਹਾਲੀ ਵਿੱਚ ਕੀਤੀ ਗਈ press confrence ਵਿੱਚ ਇਸ ਮੁੱਦੇ ਨੂੰ ਛੁੰਹਦੇ ਹੋਏ ਉਹਨਾਂ ਮੁੱਖ ਮੰਤਰੀ ਪੰਜਾਬ ਨੂੰ ਵੀ ਕਿਹਾ ਹੈ ਕਿ ਬਾਹਰੋਂ
ਬੱਚੇ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ
ਮੁੰਬਈ : ਦੋ ਦਿਨਾ ਮੁੰਬਈ ਦੌਰੇ ‘ਤੇ ਗਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ Mahindra & Mahindra ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ‘ਚ ਸੈਰ-ਸਪਾਟੇ ਵਾਲੇ ਪ੍ਰੋਜੈਕਟਾਂ ‘ਤੇ ਕਲੱਬ ਮਹਿੰਦਰਾ ਨੇ ਨਿਵੇਸ਼ ਨੂੰ ਲੈ ਕੇ ਕਾਫ਼ੀ ਦਿਲਚਸਪੀ ਵਿਖਾਈ। ਮਾਨ ਨੇ ਦੱਸਿਆ ਕਿ ਟਰੈਕਟਰ ਦੇ ਖੇਤਰ ‘ਚ ਵਿਸਥਾਰ ਨੂੰ ਲੈਕੇ ਵੀ ਚਰਚਾ ਹੋਈ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ 26 ਜਨਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ,
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਸ਼ਾਮਲ ਨਾ ਕੀਤੇ ਜਾਣ ‘ਤੇ ਰੋਸ ਜਤਾਇਆ ਹੈ। ਬਾਦਲ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਭਾਰਤ ਸਰਕਾਰ ਨੇ 74ਵੀਂ ਗਣਤੰਤਰ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰ ਦਿੱਤਾ ਹੈ, ਇਸ ਦਾ ਮਤਲਬ ਹੈ ਕਿ
ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
ਬੱਸ ਦੇ ਇੰਜਣ ਦੀ ਵਜ੍ਹਾ ਕਰਕੇ ਬੈਲੰਸ ਵਿਗੜਿਆ
ਸੁਪਰੀਮ ਕੋਰਟ ( Supreme Court ) ਨੇ ਕਰਨਾਟਕ ਹਿਜਾਬ ਮਾਮਲੇ ( Karnataka Hijab Case) 'ਤੇ ਅੰਤਰਿਮ ਨਿਰਦੇਸ਼ਾਂ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਇਜਾਜ਼ਤ ਦੇ ਦਿੱਤੀ ਹੈ।