ਕੈਲੀਫੋਰਨੀਆ ’ਚ 10 ਲੋਕਾਂ ਨੂੰ ਖਤਮ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨਾਲ ਕੀਤੀ ਇਹ ਹਰਕਤ
ਕੈਲੀਫੋਰਨੀਆ ਦੇ ਮੋਂਟੇਰੈ ਪਾਰਕ ਵਿਚ ਗੋਲੀਆਂ ਚਲਾ ਕੇ 10 ਲੋਕਾਂ ਨੂੰ ਮਾਰਨ ਵਾਲੇ ਸ਼ੱਕੀ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਤੇ ਉਸਦੀ ਮੌਤ ਹੋ ਗਈ ਹੈ।
ਕੈਲੀਫੋਰਨੀਆ ਦੇ ਮੋਂਟੇਰੈ ਪਾਰਕ ਵਿਚ ਗੋਲੀਆਂ ਚਲਾ ਕੇ 10 ਲੋਕਾਂ ਨੂੰ ਮਾਰਨ ਵਾਲੇ ਸ਼ੱਕੀ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਤੇ ਉਸਦੀ ਮੌਤ ਹੋ ਗਈ ਹੈ।
31 ਸਾਲਾ ਵਿਅਕਤੀ ਨੇ ਦੱਸਿਆ ਕਿ ਉਹ 2-4 ਨਹੀਂ ਸਗੋਂ ਕੁੱਲ 57 ਬੱਚਿਆਂ ਦਾ ਪਿਤਾ ਹੈ ਅਤੇ ਉਸ ਦੇ ਬੱਚੇ ਕਿਸੇ ਇੱਕ ਦੇਸ਼ ਵਿੱਚ ਨਹੀਂ ਸਗੋਂ ਪੂਰੀ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਫੈਲੇ ਹੋਏ ਹਨ। ਵੈਸੇ ਇਹ ਕਹਾਣੀ ਕਾਫੀ ਦਿਲਚਸਪ ਹੈ।
ਮੱਧ ਪ੍ਰਦੇਸ਼ ( Madhya Pradesh ) ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਤੀ ਨੇ ਆਪਣੇ ਦੋ ਬੱਚਿਆਂ ਅਤੇ ਪਤਨੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ।
ਟਿਆਲਾ ਦੇ ਪਿੰਡ ਬਲਬੇੜਾ ਵਿੱਚ 11 ਸਾਲਾਂ ਲੜਕੀ ਨੂੰ ਦੋ ਨੌਜਵਾਨਾਂ ਨੇ ਅਗਵਾ ਕਰ ਲਿਆ ਅਤੇ ਉਸ ਨਾਲ ਸਮੂਹਿਕ ਬਲਾਤਕਾਰ ( Rape ) ਕੀਤਾ।
ਅੰਮ੍ਰਿਤਸਰ : ਭਾਰਤ ਮਾਲਾ ਰੋਡ ਪ੍ਰੋਜੈਕਟਾਂ ਲਈ ਐਕੁਆਇਰ ਕੀਤੀ ਜਾ ਰਹੀ ਜਮੀਨ ਤਹਿਤ ਅੰਮ੍ਰਿਤਸਰ-ਊਨਾ ਹਾਈਵੇ ਪ੍ਰੋਜੈਕਟ ਲਈ ਅੰਮ੍ਰਿਤਸਰ ਤੋਂ 10-12 ਕਿਲੋਮੀਟਰ ਦੂਰੀ ‘ਤੇ ਪੈਂਦੇ ਨਵਾਂ ਪਿੰਡ ਵਿਖੇ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ । ਪਿੰਡ ਦੇ ਕਿਸਾਨਾਂ ਦੀ ਜਮੀਨ ਬਿਨ੍ਹਾਂ ਪੈਸਿਆਂ ਦੀ ਅਦਾਇਗੀ ਕੀਤੇ ਉਸ ਤੇ ਧੱਕੇ ਨਾਲ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ ਜਾ
ਮੁਹਾਲੀ : ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਚੱਲ ਰਿਹਾ ਕੌਮੀ ਇਨਸਾਫ ਮੋਰਚਾ ਅੱਜ 16ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।ਇਸ ਦੌਰਾਨ ਮੁਹਾਲੀ ਤੇ ਚੰਡੀਗੜ੍ਹ ਦੀ ਹੱਦ ‘ਤੇ ਵਾਈਪੀਐਸ ਚੌਂਕ ਨੇੜੇ ਪੱਕਾ ਮੋਰਚਾ ਲੱਗ ਗਿਆ ਹੈ ਤੇ ਸੰਗਤ ਦਾ ਆਉਣਾ ਲਗਾਤਾਰ ਜਾਰੀ ਹੈ। ਅੱਜ ਇਸ ਮੋਰਚੇ ਨੂੰ ਸਮਰਥਨ ਦੇਣ ਲਈ ਕੁਰਾਲੀ ਤੋਂ ਲੈ ਕੇ
ਚੰਡੀਗੜ੍ਹ : ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ ਆਇਆ ਸੀ ਕਿ ਜ਼ੀਰਾ ਫੈਕਟਰੀ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ ਪਰ ਹੁਣ ਇਸ ਬਿਆਨ ‘ਤੇ ਘਸਮਾਣ ਪੈਣਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਇਸ ਬਿਆਨ ਨੂੰ ਸਿਰੇ ਤੋਂ ਨਕਾਰਦਿਆਂ ਝੂਠ ਦੱਸਿਆ ਹੈ ਤੇ ਕਿਹਾ
ਚੰਡੀਗੜ੍ਹ: ਜ਼ੀਰਾ ਵਿਖੇ ਚੱਲ ਰਹੇ ਧਰਨੇ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੀਆਂ ਸਰਕਾਰਾਂ ‘ਤੇ ਵੱਡੇ ਇਲਜ਼ਾਮ ਲਗਾਏ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵਰਦਿਆਂ ਉਹਨਾਂ ਕਿਹਾ ਹੈ ਕਿ ਇਸ ਫੈਕਟਰੀ ਦਾ ਨਿਰਮਾਣ ਸੁਖਬੀਰ ਸਿੰਘ ਬਾਦਲ ਨੇ ਹੀ ਕਰਵਾਇਆ ਸੀ ਤੇ ਇਸ ਫੈਕਟਰੀ ਲਈ ਅਕਾਲੀ ਦਲ ਦੇ ਸਾਬਕਾ ਐਮਐਲਏ ਦੀਪ
ਮੁੰਬਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਮੁੰਬਈ ਦੌਰੇ ਦੌਰਾਨ ਇੱਕ ਅਹਿਮ ਐਲਾਨ ਕੀਤਾ ਹੈ ।ਉਹਨਾਂ ਕਿਹਾ ਹੈ ਹੁਣ ਪੰਜਾਬ ਵਿੱਚ ਵੀ ਫਿਲਮ ਸਿਟੀ ਬਣਾਈ ਜਾਵੇਗੀ ਕਿਉਂਕਿ ਹਿੰਦੀ ਫਿਲਮਾਂ ਵਿੱਚ ਅਕਸਰ ਹੀ ਪੰਜਾਬੀ ਗਾਣਿਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ ਤੇ ਪੰਜਾਬ ਦੀਆਂ ਲੋਕੇਸ਼ਨਾਂ ‘ਤੇ ਫਿਲਮਾਂ ਦੀ ਸ਼ੂਟਿੰਗ ਕੀਤੀ ਜਾਂਦੀ ਹੈ।ਪੱਤਰਕਾਰਾਂ ਨਾਲ ਗੱਲਬਾਤ
ਸਾਊਦੀ ਅਰਬ ਅਤੇ ਪਾਕਿਸਤਾਨ ਹੁਣ ਤੁਰਕੀ ਅਤੇ ਸਵੀਡਨ ਵਿਚਾਲੇ ਨਾਟੋ ਦੀ ਮੈਂਬਰਸ਼ਿਪ ਨੂੰ ਲੈ ਕੇ 'ਕਲੇਸ਼' ਸ਼ੁਰੂ ਹੋ ਗਇਆ ਹੈ। ਸਵੀਡਨ ਨਾਟੋ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ। ਨਾਟੋ ਦਾ ਮੈਂਬਰ ਤੁਰਕੀ ਇਸ ਦੇ ਖਿਲਾਫ ਹੈ।