ਇੱਕ ਵਾਰ ਫਿਰ ਬਦਲ ਸਕਦਾ ਹੈ ਮੌਸਮ ਦਾ ਮਿਜਾਜ਼,ਉੱਤਰੀ ਭਾਰਤ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਮੌਸਮੀ ਗੜਬੜੀ ਦੀ ਚਿਤਾਵਨੀ
ਦਿੱਲੀ : ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ ਅਤੇ ਇਸ ਦੇ ਹੋਰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ ਪਰ ਮੌਸਮ ਵਿਭਾਗ ਦੇ ਮੁਤਾਬਕ ਸੋਮਵਾਰ ਤੋਂ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇੱਕ ਹੋਰ ਮੌਸਮੀ ਗੜਬੜੀ ਦੇ ਕਾਰਨ 26 ਜਨਵਰੀ ਤੱਕ ਪੱਛਮੀ ਹਿਮਾਲੀਆ ਦੇ ਖੇਤਰ ਪ੍ਰਭਾਵਿਤ