ਜ਼ੀਰਾ ਸਾਂਝਾ ਮੋਰਚਾ ਨੇ ਪੰਜਾਬ ਸਰਕਾਰ ਅੱਗੇ ਰੱਖੀਆਂ ਇਹ ਮੰਗਾਂ
‘ਦ ਖ਼ਾਲਸ ਬਿਊਰੋ : ਜ਼ੀਰਾ ਸਾਂਝਾ ਮੋਰਚਾ ਨੇ ਅੱਜ ਇੱਕ ਮੀਟਿੰਗ ਕਰਕੇ ਕੁਝ ਫੈਸਲੇ ਲਏ ਹਨ। ਮੋਰਚੇ ਨੇ ਪੰਜਾਬ ਸਰਕਾਰ ਨੂੰ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਨੂੰ ਲਿਖਤੀ ਰੂਪ ਵਿੱਚ ਦੇਣ ਲਈ ਕਿਹਾ ਹੈ ਕਿ ਸ਼ਰਾਬ ਫੈਕਟਰੀ ਪੂਰਨ ਤੌਰ ਉੱਤੇ ਬੰਦ ਹੋਵੇਗੀ। ਮੋਰਚੇ ਵਿੱਚ ਪ੍ਰਦਰਸ਼ਨਕਾਰੀਆਂ ਉੱਤੇ ਦਰਜ ਹੋਏ ਕੇਸ ਵਾਪਸ ਲਏ ਜਾਣ। ਮੋਰਚੇ