‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ , ਫੋਰਟਿਸ ਹਸਪਤਾਲ ‘ਚ ਦਾਖਲ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ( Amritpal Singh ) ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ( Amritpal Singh ) ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਨੂੰ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਇੱਕ ਖ਼ਾਸ ਅਪੀਲ ਕੀਤੀ ਹੈ। ਜਥੇਬੰਦੀ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ 26 ਜਨਵਰੀ ਨੂੰ ਕਾਲਾ ਗਣਤੰਤਰ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਆਗੂਆਂ ਨੇ ਮੁਹਾਲੀ, ਲਤੀਫਪੁਰਾ, ਜ਼ੀਰਾ ਅਤੇ ਬਹਿਬਲ ਵਿਖੇ ਚੱਲ ਰਹੇ ਪੱਕੇ
ਫਰੀਦਕੋਟ : ਪੰਜਾਬ ਵਿੱਚ ਜਿਥੇ ਇੱਕ ਪਾਸੇ ਪੀਣ ਵਾਲੇ ਪਾਣੀ ਵਿੱਚ ਘੁਲੇ ਜ਼ਹਿਰਾਂ ਲਈ ਜਿੰਮੇਵਾਰ ਫੈਕਟਰੀਆਂ ਨੂੰ ਬੰਦ ਕਰਵਾਉਣ ਲਈ ਸੰਘਰਸ਼ ਜਾਰੀ ਹੈ,ਉਥੇ ਹੁਣ ਪੰਜਾਬ ਦੀਆਂ ਨਹਿਰਾਂ ਨੂੰ ਬਚਾਉਣ ਲਈ ਵੀ ਸੰਘਰਸ਼ ਸ਼ੁਰੂ ਹੋ ਗਿਆ ਹੈ। ਫਿਰੋਜਸ਼ਾਹ, ਫਿਰੋਜ਼ਪੁਰ-ਮੋਗਾ ਸੜਕ ਦੇ ਨੇੜੇ ਐਂਗਲੋ ਸਿੱਖ ਜੰਗੀ ਯਾਦਗਾਰ ਦੇ ਕੋਲ ਪਿੰਡ ਘੱਲ ਖੁਰਦ ਵਿਖੇ ਇਹ ਮੋਰਚਾ ਚੱਲ ਰਿਹਾ
ਪਟਿਆਲਾ : ਪੰਜਾਬ ‘ਚ ਚਾਈਨਾ ਡੋਰ ਖ਼ਿਲਾਫ਼ ਪਾਬੰਦੀਆਂ ਦੇ ਬਾਵਜੂਦ ਇਸਦੀ ਖਰੀਦ ਅਤੇ ਵੇਚ ਹੋ ਰਹੀ ਹੈ। ਇਨ੍ਹਾਂ ਹੀ ਨਹੀਂ ਹੁਣ ਤਾਂ ਔਰਤਾਂ ਵੀ ਚਾਈਨਾ ਡੋਰ ਵੇਚਣ ਦੀ ਆਦੀ ਹੋ ਗਈਆਂ ਹਨ। ਇਸ ਨਾਲ ਇਨਸਾਨੀ ਜਿੰਦਗੀਆਂ ਖ਼ਤਰੇ ‘ਚ ਪੈ ਰਹੀਆਂ ਹਨ। ਚਾਈਨਾ ਡੋਰ ਨੇ ਫਿਰ ਕਹਿਰ ਢਾਇਆ ਹੈ। ਪਟਿਆਲਾ ਵਿੱਚ ਚਾਈਨਾ ਡੋਰ ਨੇ ਇੱਕ ਰਾਹਗੀਰ
Dera Mukhi Ram Rahim-ਡੇਰਾਮੁਖੀ ਨੇ 25 ਜਨਵਰੀ ਨੂੰ ਭੰਡਾਰਾ ਅਤੇ ਸਤਿਸੰਗ ਲਈ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਆਉਣ ਦੀ ਇਜਾਜ਼ਤ ਮੰਗੀ ਹੈ।
ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਵਿਚੋਂ ਇਕ ਤੇਜ਼ ਰਫ਼ਤਾਰ ਬੋਲੈਰੋ ਦੇ ਕਹਿਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਬੋਲੈਰੋ ਕਾਰ ਨੇ ਬਾਈਕ ਸਵਾਰਾਂ ਨੂੰ ਦਰੜ ਦਿੱਤਾ। ਇਸ ਹਾਦਸੇ ‘ਚ ਪਤੀ-ਪਤਨੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਅੱਠ ਸਾਲਾ ਬੱਚੀ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ
ਪੰਜਾਬ ਯੂਨੀਵਰਸਿਟੀ (PU) ਦੇ ਵਾਈਸ ਚਾਂਸਲਰ (VC) ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ 'ਤੇ ਡੀਯੂਆਈ (ਡੀਨ ਆਫ਼ ਯੂਨੀਵਰਸਿਟੀ ਇੰਸਟ੍ਰਕਸ਼ਨ) ਰੇਣੂ ਵਿਜ ਨੂੰ 16 ਜਨਵਰੀ ਤੋਂ ਕਾਰਜਕਾਰੀ ਵੀਸੀ ਬਣਾਇਆ ਗਿਆ ਹੈ
ਦੇਵਰੀਆ : ਕਾਨਪੁਰ ਤੋਂ ਬਾਅਦ ਦੇਵਰੀਆ ਜ਼ਿਲ੍ਹੇ ਵਿੱਚ ਵੀ ਹਿਮਾਲੀਅਨ ਗਿੱਧ ਦੀ ਇੱਕ ਦੁਰਲੱਭ ਪ੍ਰਜਾਤੀ ਮਿਲੀ। ਠੰਢ ਕਾਰਨ ਝੀਲ ਦੇ ਕੰਢੇ ਇਕ ਗਿੱਧ ਬੇਹੋਸ਼ ਪਈ ਦਿਖਾਈ ਦਿੱਤੀ, ਜਿਸ ਨੂੰ ਇਕ ਪਿੰਡ ਵਾਸੀ ਆਪਣੇ ਨਾਲ ਘਰ ਲੈ ਆਇਆ। ਇਸ ਤੋਂ ਬਾਅਦ ਅੱਗ ਲਗਾ ਕੇ ਇਸ ਨੂੰ ਗਰਮਾਹਟ ਦੇਣ ਦੀ ਕੋਸ਼ਿਸ਼ ਕੀਤੀ ਗਈ । ਥੋੜਾ ਠੀਕ ਹੋ
ਪੰਜਾਬ ਵਿਚ ਰਿਕਾਰਡ ਤੋੜ ਠੰਢ ਪੈ ਰਹੀ ਹੈ ਤੇ ਪਹਿਲੀ ਵਾਰ ਤਾਪਮਾਨ ਮਾਈਨਸ ਰਿਕਾਰਡ ਕੀਤਾ ਗਿਆ ਹੈ। ਫਰੀਦਕੋਟ ਵਿਚ ਲੰਘੀ ਰਾਤ ਮਾਈਨਸ 1 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ।
ਅੰਮ੍ਰਿਤਸਰ : ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੁਣ ਲੰਡਨ, ਇੰਗਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਇਸ ਦੀ ਸ਼ੁਰੂਆਤ ਦੇਸ਼ ਦੀ ਏਅਰਲਾਈਨ ਏਅਰ ਇੰਡੀਆ ਵੱਲੋਂ ਕੀਤੀ ਜਾ ਰਹੀ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ