ਕਿਸਾਨ ਜਥੇਬੰਦੀ ਨੇ ਚੁੱਕਿਆ ਆਹ ਕਦਮ,ਕਰ ਦਿੱਤੇ ਕਈ ਐਲਾਨ
ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਟੋਲ ਪਲਾਜ਼ਿਆਂ ਤੇ ਡੀਸੀ ਦਫਤਰਾਂ ਅੱਗੇ ਲੱਗੇ ਧਰਨਿਆਂ ਨੂੰ ਅੱਜ ਚੱਕ ਲਿਆ ਗਿਆ ਹੈ ਤੇ 26 ਤੇ 29 ਜਨਵਰੀ ਤੇ ਹੋਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਵੀ ਵੱਡੇ ਐਲਾਨ ਕੀਤੇ ਗਏ ਹਨ।ਹਾਲਾਂਕਿ ਉਹਨਾਂ ਇਹ ਵੀ ਕਿਹਾ ਹੈ ਕਿ ਮੰਗਾਂ ਲਈ ਸੰਘਰਸ਼ ਨੂੰ ਨਿਰੰਤਰ ਜਾਰੀ ਰਖਿਆ ਜਾਵੇਗਾ