Sports

ਕੋਹਲੀ ਤੇ ਧੋਨੀ ਦੀਆਂ ਧੀਆਂ ਖਿਲਾਫ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ !

ਵਿਰਾਟ ਕੋਹਲੀ ਨੇ ਅਰਸ਼ਦੀਪ ਸਿੰਘ ਅਤੇ ਮੁਹੰਮਦ ਸ਼ਮੀ ਦੇ ਹੱਕ ਵਿੱਚ ਦਿੱਤਾ ਸੀ ਬਿਆਨ

Read More
India International

WHO ਵੱਲੋਂ ਬੱਚਿਆਂ ਲਈ ਦੋ ਭਾਰਤੀ ਖੰਘ ਦੇ ਸੀਰਪ ਦੀ ਵਰਤੋਂ ਵਿਰੁੱਧ ਚੇਤਾਵਨੀ ,ਇਨ੍ਹਾਂ ਦੋ ਦਵਾਈਆਂ ਨੂੰ ਘਟੀਆ ਦਿੱਤਾ ਕਰਾਰ

‘ਦ ਖ਼ਾਲਸ ਬਿਊਰੋ : ਵਿਸ਼ਵ ਸਿਹਤ ਸੰਗਠਨ ਨੇ ਬੱਚਿਆਂ ਲਈ ਦੋ ਭਾਰਤੀ ਖੰਘ ਦੇ ਸੀਰਪ ਦੀ ਵਰਤੋਂ ਵਿਰੁੱਧ ਚੇਤਾਵਨੀ ਦਿੱਤੀ ਹੈ। ਇਨ੍ਹਾਂ ਨੂੰ ਪੀਣ ਕਾਰਨ ਉਜ਼ਬੇਕਿਸਤਾਨ ਵਿੱਚ ਮੌਤਾਂ ਹੋਈਆਂ ਹਨ। ਸੰਗਠਨ ਨੇ ਕਿਹਾ ਕਿ ਮੈਰੀਅਨ ਬਾਇਓਟੈੱਕ ਦੁਆਰਾ ਨਿਰਮਿਤ ਉਤਪਾਦ ਘਟੀਆ ਸਨ। ਇਹ ਚਿਤਾਵਨੀ ਉਜ਼ਬੇਕਿਸਤਾਨ ਦੇ ਦੋਸ਼ਾਂ ਤੋਂ ਕੁਝ ਹਫ਼ਤਿਆਂ ਬਾਅਦ ਆਈ ਹੈ, ਜਿਨ੍ਹਾਂ ਵਿੱਚ ਕਿਹਾ

Read More
Others Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਲਾਨ

ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਮੋਰਚੇ ਨੂੰ ਹੁੰਗਾਰਾ ਮਿਲਣ ਲੱਗਾ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਥਕ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਲਾਏ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਧਰਨੇ ਦੀ ਹਮਾਇਤ ਕਰਨ ਲੱਗੀਆਂ ਹਨ।

Read More
India Punjab Religion

“ਭਾਰਤੀ ਸਿੱਖ ਫੌਜੀਆਂ ਨੂੰ ਹੈਲਮੇਟ ਪਾਉਣ ਦਾ ਮਤਲਬ ਪਛਾਣ ਖ਼ਤਮ ਕਰਨ ਦੀ ਸਾਜਿਸ਼” , ਜਥੇਦਾਰ ਹਰਪ੍ਰੀਤ ਸਿੰਘ ਦੀ ਚਿਤਾਵਨੀ

ਹੋਇ ਸਿਖ ਸਿਰ ਟੋਪੀ ਧਰੈ।। ਸਾਤ ਜਨਮ ਕੁਸ਼ਟੀ ਹੁਇ ਮਰੈ।। ਭਾਈ ਚੌਪਾ ਸਿੰਘ ਜੀ ਵੱਲੋਂ ਲਿਖੇ ਗਏ ਰਹਿਤਨਾਮੇ ਦੀਆਂ ਇਨ੍ਹਾਂ ਪੰਕਤੀਆਂ ਦਾ ਜ਼ਿਕਰ ਕਰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਵੱਲੋਂ ਸਿੱਖ ਫੌਜੀਆਂ ਨੂੰ ਦਸਤਾਰ ਦੀ ਬਜਾਏ ਜਬਰਨ ਹੈਲਮੇਟ ਲਾਗੂ ਕਰਨ ਉੱਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦਸਤਾਰ

Read More
Punjab

ਕਿਸਾਨਾਂ ਵੱਲੋਂ ਟੋਲ ਪਲਾਜ਼ਾ ਬੰਦ ਕਰਨ ‘ਤੇ ਹਾਈਕੋਰਟ ਸਖ਼ਤ ! DGP,ਚੀਫ ਸਕੱਤਰ ਨੂੰ ਵੱਡੇ ਨਿਰਦੇਸ਼!

15 ਦਸੰਬਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਟੋਲ ਪਲਾਜ਼ਾ ਬੰਦ ਕੀਤੇ ਹੋਏ ਹਨ

Read More
India

ਮਾਰੂਤੀ ਦੀ ਆਫ ਰੋਡਰ ਜਿਮਨੀ ਲਾਂਚ : 4 ਵ੍ਹੀਲ ਡਰਾਈਵ, 5 ਡੋਰ ਵਰਜ਼ਨ ਵਿੱਚ ਹੋਵੇਗੀ ਉਪਲਬਧ ,11,000 ਰੁਪਏ ਵਿੱਚ ਬੁਕਿੰਗ ਹੋਈ ਸ਼ੁਰੂ

ਨਵੀਂ ਦਿੱਲੀ :  ਮਾਰੂਤੀ ਸੁਜ਼ੂਕੀ ਨੇ ਆਟੋ ਐਕਸਪੋ ਦੇ ਦੂਜੇ ਦਿਨ ਆਪਣੀ ਆਫ ਰੋਡਰ SUV ਜਿਮਨੀ ਨੂੰ ਲਾਂਚ ਕਰ ਦਿੱਤਾ ਹੈ। ਜਿਮਨੀ ਕਈ ਸਾਲਾਂ ਤੋਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਮੌਜੂਦ ਹੈ। ਮਾਰੂਤੀ ਇਸ ਨੂੰ ਭਾਰਤ ‘ਚ ਪਿਛਲੇ ਪੰਜ ਸਾਲਾਂ ਤੋਂ ਵੱਖ-ਵੱਖ ਈਵੈਂਟਸ ‘ਚ ਦਿਖਾ ਰਹੀ ਹੈ ਪਰ ਆਖਿਰਕਾਰ ਇਸਨੂੰ 2023 ‘ਚ ਲਾਂਚ ਕੀਤਾ ਗਿਆ ਹੈ। ਜਿਮਨੀ

Read More
Punjab

ਅੱਜ ਤੋਂ 108 ਐਂਬੂਲੈਂਸ ਸੇਵਾ ਪੂਰੇ ਪੰਜਾਬ ‘ਚ ਠੱਪ, ਅਣਮਿੱਥੇ ਸਮੇਂ ਦੀ ਹੜ੍ਹਤਾਲ ‘ਤੇ ਗਏ ਮੁਲਾਜ਼ਮ

108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵੱਲੋਂ ਅਣਮਿੱਥੇ ਸਮੇਂ ਲਈ ਸਰਕਾਰ ਖ਼ਿਲਾਫ਼ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਐਮਰਜੈਂਸੀ ਹਾਲਤਾਂ ਵਿੱਚ ਮਰੀਜਾਂ ਨੂੰ ਸਿਹਤ ਕੇਂਦਰਾਂ ਤੱਕ ਪੁੱਜਦਾ ਕਰਨ ਵਾਲੀ 108 ਐਂਬੂਲੈਂਸ ਸੇਵਾ ਸਰਕਾਰੀ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਅੱਜ ਤੋਂ ਹੜ੍ਹਤਾਲ ਉੱਤੇ ਜਾ ਰਹੇ ਹਨ।

Read More