ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਸਰਕਾਰ ਨੂੰ ਘੇਰਨ ਦੀ ਕੀਤੀ ਤਿਆਰੀ, ਡੀਸੀ ਦਫ਼ਤਰਾਂ ਦਾ ਕਰਨਗੇ ਘਿਰਾਓ, ਬਣੀ ਇਹ ਵਜ੍ਹਾ…
ਚੰਡੀਗੜ੍ਹ : ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਸਖ਼ਤੀ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮੁੱਦੇ ‘ਤੇ ਲਏ ਗਏ ਫ਼ੈਸਲਿਆਂ ਖ਼ਿਲਾਫ਼ ਲਾਮਬੰਦ ਹੋਣ ਦੀ ਤਿਆਰੀ ਕਰ ਰਹੇ ਹਨ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਡੀਸੀ ਦਫ਼ਤਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਲਾਨ ਕੀਤਾ ਗਿਆ