ਪੰਜਾਬ ਸਿਵਲ ਸੇਵਾਵਾਂ ਦੇ ਅਧਿਕਾਰੀ ਜਨਤਕ ਛੁੱਟੀ ‘ਤੇ ਗਏ, ਜਾਣੋ ਵਜ੍ਹਾ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਲੁਧਿਆਣਾ ਦੇ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਸਿਵਲ ਸਰਵਿਸਿਜ਼ ਆਫੀਸਰਜ਼ ਐਸੋਸੀਏਸ਼ਨ ਨੇ ਸਖ਼ਤ ਰੋਸ ਦਿਖਾਇਆ ਹੈ। ਜਿਸਦੇ ਚੱਲਦਿਆਂ ਪੰਜਾਬ ਸਿਵਲ ਸੇਵਾਵਾਂ ਦੇ ਅਧਿਕਾਰੀ ਅੱਜ ਤੋਂ ਪੰਜ ਦਿਨ ਦੀ ਜਨਤਕ ਛੁੱਟੀ ‘ਤੇ ਚਲੇ ਗਏ ਹਨ। ਵਿਜੀਲੈਂਸ ਦੀ ਕਾਰਵਾਈ ਤੋਂ ਪੀਸੀਐਸ ਐਸੋਸੀਏਸ਼ਨ