ਅਮਰੀਕਾ ‘ਚ ਪੰਜਾਬ ਦੇ ਨੌਜਵਾਨ ਨਾਲ ਹੋਇਆ ਮਾੜਾ ! ਮਾਪਿਆਂ ਦਾ ਇਕਲੌਤਾ ਪੁੱਤ ਸੀ !
6 ਸਾਲ ਦਾ ਗੁਰਮੀਤ ਸਿੰਘ ਅਮਰੀਕਾ ਵਿੱਚ ਚਲਾਉਂਦਾ ਸੀ ਟਰੱਕ
6 ਸਾਲ ਦਾ ਗੁਰਮੀਤ ਸਿੰਘ ਅਮਰੀਕਾ ਵਿੱਚ ਚਲਾਉਂਦਾ ਸੀ ਟਰੱਕ
ਫਰੀਦਕੋਟ : ਅੱਜ ਬਹਿਬਲ ਕਲਾਂ ਵਿਖੇ ਪਿਛਲੇ ਇੱਕ ਸਾਲ ਤੋਂ ਲੱਗੇ ਧਰਨੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ‘ਦ ਖ਼ਾਲਸ ਟੀਵੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਦੱਸਿਆ ਕਿ ਅੱਜ ਕੋਈ ਵੀ ਫੈਸਲਾ
MCD ਵਿੱਚ ਮੇਅਰ ਚੋਣ ਨੂੰ ਲੈਕੇ ਪ੍ਰੋ-ਟਾਈਮ ਸਪੀਕਰ ਨੂੰ ਲੈਕੇ ਵਿਵਾਦ ਹੋਇਆ
ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਰਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਿਲਕਫ਼ੈਡ ਵਿਚ 500 ਤੋਂ ਜਿਆਦਾ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।
ਅਰਸ਼ਦੀਪ ਨੇ ਸ੍ਰੀ ਲੰਕਾ ਦੇ ਖਿਲਾਫ 2 ਓਵਰ ਵਿੱਚ 37 ਦੌੜਾਂ ਦਿੱਤੀਆਂ, 5 ਨੌ-ਬਾਲ ਸੁੱਟਿਆਂ
‘ਦ ਖ਼ਾਲਸ ਬਿਊਰੋ : ਸੂਬਿਆਂ ਦੇ ਆਪਸੀ ਸਹਿਯੋਗ ਤੇ ਪਾਣੀਆਂ ਦੀ ਸੰਭਾਲ ਲਈ ਨਿੱਜੀ ਨਿਵੇਸ਼ ਦੀ ਗੱਲ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਬਿਆਨ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਪਹਿਲਾਂ ਤੋਂ ਹੀ ਨਿੱਜੀ ਨਿਵੇਸ਼ ਵਾਲੇ ਖੇਤਰਾਂ ਵਿੱਚ
ਮੱਧ ਪ੍ਰਦੇਸ਼ ( Madhya Pradesh ) ਦੇ ਰੀਵਾ ਜ਼ਿਲ੍ਹੇ 'ਚ ਵੀਰਵਾਰ ਰਾਤ ਨੂੰ ਇਕ ਟਰੇਨੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ 'ਚ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ
ਅੰਮ੍ਰਿਤਸਰ ਵਿਚ ਇੰਟਰਨੈਸ਼ਨਲ ਏਅਰਪੋਰਟ ( Amritsar Airport ) ‘ਤੇ ਵੀਰਵਾਰ ਦੇਰ ਰਾਤ ਜ਼ਬਰਦਸਤ ਹੰਗਾਮਾ ਹੋਇਆ। ਅਮਰੀਕਾ ਜਾਣ ਵਾਲੇ ਯਾਤਰੀ ਬੀਤੇ 24 ਘੰਟਿਆਂ ਤੋਂ ਏਅਰਪੋਰਟ ‘ਤੇ ਫਸੇ ਹੋਏ ਹਨ ਪਰ ਉਨ੍ਹਾਂ ਨੂੰ ਨਾ ਤਾਂ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਉਨ੍ਹਾਂ ਨੂੰ ਫਲਾਈਟ ਦੀ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਯਾਤਰੀਆਂ ਨੇ ਕੁਝ
ਤਾਮਿਲਨਾਡੂ : ਪੰਜਾਬੀ ਯੂਨੀਵਰਸਿਟੀ ਦੀ ਖਿਡਾਰਨ ਹਰਜਿੰਦਰ ਕੌਰ ਨੇ ਤਾਮਿਲਨਾਡੂ ਵਿੱਚ ਚੱਲ ਰਹੀ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ( national weightlifting championship ) ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ ਅਤੇ ਔਰਤਾਂ ਦੇ 71 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਕੁਲ 214 ਕਿਲੋਗ੍ਰਾਮ ਭਾਰ ਚੁੱਕ ਕੇ ਤਮਗਾ ਜਿੱਤਣ ਦੇ ਨਾਲ-ਨਾਲ ਉਸ ਨੇ ਕਲੀਨ ਐਂਡ ਜਰਕ ‘ਚ 123 ਕਿਲੋਗ੍ਰਾਮ
ਦਿੱਲੀ ਕਾਂਝਵਾਲਾ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦਿੱਲੀ ਦੇ ਕਾਂਝਵਾਲਾ ਹਾਦਸੇ ਦੇ ਛੇਵੇਂ ਮੁਲਜ਼ਮ ਆਸ਼ੂਤੋਸ਼ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਛੇਵਾਂ ਵਿਅਕਤੀ ਹੈ। ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਆਸ਼ੂਤੋਸ਼ ਤੋਂ ਕਾਰ ਲਈ ਸੀ। ਵੀਰਵਾਰ ਨੂੰ ਪੁਲਿਸ