ਮੋਹਾਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਦੇ 3 ਗੁਰਗੇ ਕੀਤੇ ਗ੍ਰਿਫ਼ਤਾਰ, ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦੇ ਸਨ
ਮੋਹਾਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਚੋਂ ਇਕ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਦੋ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਤਿੰਨੋਂ ਟਰਾਈਸਿਟੀ ਵਿੱਚ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦੇ ਸਨ। ਪੁਲਿਸ ਤਿੰਨਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ