ਖੇਡ ਮੰਤਰੀ ਨੇ ਕੀਤੀ ਰਾਜ ਭਵਨ ਵਿੱਚ ਮੀਟਿੰਗ,ਕਰ ਦਿੱਤੇ ਕਈ ਐਲਾਨ
ਚੰਡੀਗੜ੍ਹ :ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਇਸੇ ਸਾਲ ਖੇਡ ਨੀਤੀ ਨੂੰ ਲਾਗੂ ਕਰਨ ਸਬੰਧੀ ਵੱਡਾ ਬਿਆਨ ਦਿੱਤਾ ਹੈ । ਮਾਹਿਰ ਕਮੇਟੀ ਨਾਲ ਹੋਈ ਮੈਰਾਥਨ ਮੀਟਿੰਗ ਵਿੱਚ ਭਾਗ ਲੈਂਦੇ ਹੋਏ ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਉਤੇ ਚਰਚਾ ਕੀਤੀ। ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਖਿਡਾਰੀਆਂ ਨੂੰ ਚੰਗੀ ਕੋਚਿੰਗ ਦੇਣ