ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਮੁੱਖ ਮੰਤਰੀ ਮਾਨ ਨੂੰ ਤੱਥਾਂ ਨੂੰ ਸਮਝਣ ਦੀ ਨਸੀਹਤ,ਕਿਹਾ SGPC ‘ਤੇ ਲੱਗੇ ਇਲਜ਼ਾਮ ਝੂਠੇ
ਅੰਮ੍ਰਿਤਸਰ : ਮਸਤੂਆਣਾ ਸਾਹਿਬ ਜੀ ਜ਼ਮੀਨ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਪੱਖ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤੱਥਾਂ ਨੂੰ ਸਮਝਣ ਦੀ ਨਸੀਹਤ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ SGPC ‘ਤੇ ਲਗਾਇਆ ਗਿਆ ਇਲਜ਼ਾਮ ਝੂਠਾ ਹੈ ਕਿ ਅੰਗੀਠਾ