15 ਸਾਲ ਦੀ ਕੁੜੀ ਨੇ ਕਰੋੜਾਂ ਦਾ ਘਰ ਖਰੀਦਿਆ ! 3 ਸਾਲ ਦੀ ਉਮਰ ‘ਚ ਕੰਮ ਸ਼ੁਰੂ ਕੀਤਾ! ‘ਵਾਹਿਗੁਰੂ’ ਦਾ ਕੀਤਾ ਸ਼ੁਕਰਾਨਾ
3 ਸਾਲ ਦੀ ਉਮਰ ਤੋਂ ਰੂਹਾਨਿਕਾ ਕਰ ਰਹੀ ਹੈ ਅਦਾਦਾਰੀ
3 ਸਾਲ ਦੀ ਉਮਰ ਤੋਂ ਰੂਹਾਨਿਕਾ ਕਰ ਰਹੀ ਹੈ ਅਦਾਦਾਰੀ
ਜਲੰਧਰ ਦੇ ਲਤੀਫ਼ਪੁਰਾ ਵਿੱਚ ਘਰ ਢਾਹੁਣ ਦੇ ਮਾਮਲੇ ਉੱਪਰ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਲੋਕਾਂ ਨੇ ਫਲੈਟ ਲੈਣ ਤੋਂ ਮੁੜ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਲਤੀਫ਼ਪੁਰਾ ਦੇ 50 ਤੋਂ ਵੱਧ ਪਰਿਵਾਰਾਂ ਨੂੰ ਨਗਰ ਸੁਧਾਰ ਟਰੱਸਟ ਵੱਲੋਂ ਉਜਾੜੇ ਜਾਣ ਖ਼ਿਲਾਫ਼ ਨਵੇਂ ਸਾਲ
ਰੇਲ ਗੱਡੀ ਦੇ ਲੇਟ ਚੱਲਣ ਜਾਂ ਫਿਰ ਲੇਟ ਪਹੁੰਚ 'ਤੇ ਯਾਤਰੀਆਂ ਨੂੰ ਦਿੱਤਾ ਜਾਂਦਾ ਹੈ ਫ੍ਰੀ ਵਿੱਚ ਨਾਸ਼ਤਾ
ਜ਼ੀਰਾ : “ਸਰਕਾਰ ਸਿਰਫ਼ ਸਾਡਾ ਨਾਂ ਵਰਤ ਕੇ ਸ਼ਰਾਬ ਫੈਕਟਰੀ ਨੂੰ ਕਲੀਨ ਚਿੱਟ ਦੁਆਉਣਾ ਚਾਹੁੰਦੀ ਹੈ ਤੇ ਬਣਾਈਆਂ ਗਈਆਂ ਕਮੇਟੀਆਂ ਵੀ ਦੀਪ ਮਲਹੋਤਰਾ ਨੂੰ ਰਾਹਤ ਦੇਣ ਲਈ ਬਣਾਈਆਂ ਗਈਆਂ ਹਨ। ਅਸਲ ਵਿੱਚ ਸਰਕਾਰ ਤੇ ਪ੍ਰਸ਼ਾਸਨ ਦਾ ਜ਼ੋਰ ਲੱਗਾ ਹੋਇਆ ਹੈ ਕਿ ਫੈਕਟਰੀ ਚਾਲੂ ਹੋਵੇ ਤੇ ਧਰਨਾ ਖ਼ਤਮ ਹੋ ਜਾਵੇ।” ਇਹ ਦਾਅਵਾ ਜ਼ੀਰਾ ਮੋਰਚਾ ਸੰਘਰਸ਼ ਕਮੇਟੀ
ਕੁੜੀ ਸੋਨੂੰ ਨਾ ਦੇ ਮੁੰਡੇ ਨਾਲ ਪਿਆਰ ਕਰਦੀ ਸੀ ਇਸ ਲਈ ਉਸ ਦੇ ਨਾਲ ਵਿਆਹ ਵੀ ਕਰਵਾਉਣਾ ਚਾਉਂਦੀ ਸੀ
ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਨਵੇਂ ਸਾਲ ‘ਤੇ ਵਿਦੇਸ਼ੀਆਂ ਖਾਸਕਰ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ
ਬੰਬੇ ਹਾਈ ਕੋਰਟ ਨੇ 2008 ਦੇ ਮਾਲੇਗਾਓਂ ਧਮਾਕੇ ਦੇ ਮਾਮਲੇ ਵਿੱਚ ਲੈਫਟੀਨੈਂਟ ਕਰਨਲ ਪ੍ਰਸਾਦ ਸ੍ਰੀਕਾਂਤ ਪੁਰੋਹਿਤ ਨੂੰ ਬਰੀ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਮੁਹਾਲੀ : ਸੂਬੇ ਦੇ ਜ਼ਿਆਦਾਤਰ ਇਲਾਕਿਆਂ ’ਚ ਕੜਾਕੇ ਦੀ ਠੰਡ ਪੈ ਰਹੀ ਹੈ। ਕਈ ਸ਼ਹਿਰਾਂ ’ਚ ਦਿਨ ਵੇਲੇ ਧੁੱਪ ਨਹੀਂ ਨਿਕਲੀ। ਮੌਸਮ ਵਿਭਾਗ ਧੁੰਦ ਨੂੰ ਲੈ ਕੇ ਵਾਰ-ਵਾਰ ਚੇਤਾਵਨੀਆਂ ਦੇ ਰਿਹਾ ਹੈ। ਪੰਜਾਬ ਦਾ ਦੁਆਬ-ਮਾਝਾ ਸਵੇਰੇ 2 ਵਜੇ ਤੋਂ ਹੀ ਧੁੰਦ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਨੇ ਸਵੇਰੇ 7 ਵਜੇ ਸੈਟੇਲਾਈਟ ਚਿੱਤਰ ਜਾਰੀ ਕਰਕੇ
ਦਿੱਲੀ : ਕੇਂਦਰ ਸਰਕਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਨੋਟਬੰਦੀ ਨੂੰ ਜਾਇਜ਼ ਕਰਾਰ ਕਰ ਦਿੱਤਾ ਹੈ ਤੇ ਇਸ ਦੇ ਖਿਲਾਫ ਦਾਇਰ ਕੀਤੀਆਂ ਗਈਆਂ ਸਾਰੀਆਂ 58 ਪਟੀਸ਼ਨਾਂ ਨੂੰ ਖਾਰਿਜ਼ ਕਰ ਦਿੱਤਾ ਹੈ। 1,000 ਅਤੇ 500 ਰੁਪਏ ਦੇ ਕਰੰਸੀ ਨੋਟਾਂ ‘ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਨਵੰਬਰ 2016 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ
ਜਲੰਧਰ : ਪੰਜਾਬ ਦੇ ਜਲੰਧਰ ਸ਼ਹਿਰ ਦੇ ਲੰਮਾ ਪਿੰਡ ‘ਚ ਗੁਆਂਢੀਆਂ ਨੇ ਇਕ ਨੌਜਵਾਨ ਨੂੰ ਘਰ ਦੀ ਦੂਜੀ ਮੰਜ਼ਿਲ ਤੋਂ ਸੁੱਟ ਦਿੱਤਾ। ਇਸ ਨਾਲ ਉਸ ਦੀ ਲੱਤ ਅਤੇ ਮੋਢੇ ਦੀ ਹੱਡੀ ਟੁੱਟ ਗਈ। ਘਰ ਦੀ ਛੱਤ ਤੋਂ ਸੁੱਟਿਆ ਗਿਆ ਨੌਜਵਾਨ ਉੱਚੀ ਆਵਾਜ਼ ਵਿੱਚ ਗੀਤ ਵਜਾ ਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਨਵੇਂ ਸਾਲ ਦੀ ਪਾਰਟੀ ਕਰ