ਸੜਕ ਹਾਦਸਿਆਂ ‘ਚ ਪੰਜਾਬ ਦੇਸ਼ ‘ਚ ਤੀਜੇ ਨੰਬਰ ‘ਤੇ : ਲੁਧਿਆਣਾ 78 ਫ਼ੀਸਦੀ ਮੌਤ ਦਰ ਨਾਲ ਸਭ ਤੋਂ ਉੱਪਰ…
ਮੁਹਾਲੀ : ਸੜਕ ਹਾਦਸਿਆਂ ਵਿੱਚ ਪੰਜਾਬ ਦੇਸ਼ ਭਰ ਵਿੱਚ ਤੀਜੇ ਨੰਬਰ ’ਤੇ ਹੈ। ਪੰਜਾਬ ਵਿੱਚ ਮੌਤ ਦਰ 77.5 ਫ਼ੀਸਦੀ ਹੈ, ਜਦੋਂ ਕਿ ਰਾਸ਼ਟਰੀ ਔਸਤ ਮੌਤ ਦਰ 28 ਫ਼ੀਸਦੀ ਹੈ। ਮਿਜ਼ੋਰਮ ਵਿੱਚ ਸਭ ਤੋਂ ਵੱਧ ਮੌਤ ਦਰ (85 ਪ੍ਰਤੀਸ਼ਤ) ਹੈ ਅਤੇ ਉਸ ਤੋਂ ਬਾਅਦ ਬਿਹਾਰ (82.4 ਪ੍ਰਤੀਸ਼ਤ) ਹੈ। ਸੂਬੇ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਵਿੱਚ