ਗੁਰਪੁਰਬ ਤੋਂ ਸ਼ੁਰੂ ਹੋਵੇਗੀ ਕਣਕ-ਆਟੇ ਦੀ ਹੋਮ ਡਿਲੀਵਰੀ ਸੇਵਾ..
ਮੁਹਾਲੀ : ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਲਈ ਆਟੇ ਦੀ ਹੋਮ ਡਿਲੀਵਰੀ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਵਾਲੇ ਦਿਨ 27 ਨਵੰਬਰ ਤੋਂ ਸੂਬੇ ਵਿਚ ਕਣਕ-ਆਟੇ ਦੀ ਹੋਮ ਡਲਿਵਰੀ ਸ਼ੁਰੂ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਖ਼ੁਰਾਕ ਤੇ ਸਪਲਾਈ ਵਿਭਾਗ