‘ਹਰਭਜਨ ਸਿੰਘ ਇਸਲਾਮ ਕਬੂਲਣਾ ਚਾਹੁੰਦੇ ਸਨ’!
ਇੰਜਮਾਮ ਉਲ ਹੱਕ ਦਾ ਹਰਭਜਨ ਸਿੰਘ ਨੂੰ ਲੈਕੇ ਇੱਕ ਵੀਡੀਓ ਵਾਇਰਲ ਹੋ ਰਿਹਾ ਸੀ
ਇੰਜਮਾਮ ਉਲ ਹੱਕ ਦਾ ਹਰਭਜਨ ਸਿੰਘ ਨੂੰ ਲੈਕੇ ਇੱਕ ਵੀਡੀਓ ਵਾਇਰਲ ਹੋ ਰਿਹਾ ਸੀ
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਟੀਸ਼ਨ ਦੇ ਨਿਪਟਾਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪੈਰਵਾਈ ਲਈ ਪੱਤਰ ਜਾਰੀ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਬਿਆਨ ਜਾਰੀ ਕਰਦਿਆਂ
ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਦਾ ਖੇਤਰ ਬਣਨ ਤੋਂ ਬਾਅਦ ਓਡੀਸ਼ਾ ਦੇ ਤੱਟੀ ਖੇਤਰਾਂ ‘ਚ 45 ਕਿੱਲੋਮੀਟਰ ਪ੍ਰਤੀ ਘੰਟਾ ਤੋਂ 65 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਨ੍ਹਾਂ ‘ਚੋਂ ਇਕ ਤੇਜ਼ ਚੱਕਰਵਾਤ ‘ਚ ਬਦਲਣ ਦੀ ਸੰਭਾਵਨਾ ਹੈ ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੌਸਮ
ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਰੇਲਵੇ ਯਾਤਰੀਆਂ ਨੇ ਰੇਲ ਗੱਡੀ ‘ਤੇ ਪਥਰਾਅ ਕਰ ਦਿੱਤਾ। ਵੱਡੀ ਗਿਣਤੀ ਵਿੱਚ ਰੇਲਵੇ ਯਾਤਰੀਆਂ ਨੇ ਰੇਲਵੇ ਟਰੈਕ ਅਤੇ ਸਟੇਸ਼ਨ ‘ਤੇ ਹੰਗਾਮਾ ਕੀਤਾ। ਛਠ ਪੂਜਾ ਤੋਂ ਠੀਕ ਪਹਿਲਾਂ ਸਪੈਸ਼ਲ ਟਰੇਨ ਦੇ ਰੱਦ ਹੋਣ ਨਾਲ ਯਾਤਰੀ ਭੜਕ ਗਏ। ਸਰਹਿੰਦ ਰੇਲਵੇ ਸਟੇਸ਼ਨ ’ਤੇ ਮੌਜੂਦ ਯਾਤਰੀਆਂ ਨੇ ਦੱਸਿਆ ਕਿ ਛੱਠ ਪੂਜਾ ਲਈ
ਇਸ ਮਾਮਲੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਗੌਰਵ ਪਾਂਧੀ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਇਹ ਵੀਡੀਓ ਸ਼ੇਅਰ ਕੀਤਾ ਹੈ।
ਲੁਧਿਆਣਾ ਦੇ ਕਸਬਾ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਇਕ ਬਜ਼ੁਰਗ ਔਰਤ ਦੀ ਜਾਨ ਲੈ ਲਈ ਅਤੇ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਹਾਦਸੇ ਵਿੱਚ ਜ਼ਖ਼ਮੀ ਹੋਏ 5 ਤੋਂ 6 ਵਿਅਕਤੀਆਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਰਾਹਗੀਰਾਂ
ਹਰਿਆਣਾ ਦੇ ਕੁਰੂਕਸ਼ੇਤਰ ‘ਚ ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਦੋ ਨੌਜਵਾਨ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਟੱਕਰ ਜ਼ਾਈਲੋ ਅਤੇ ਸਕਾਰਪੀਓ ਗੱਡੀਆਂ ਵਿਚਕਾਰ ਹੋਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਕੁਰੂਕਸ਼ੇਤਰ ਦੇ ਪਿਹੋਵਾ ਉਪਮੰਡਲ ਦੇ ਪਿੰਡ ਟਿੱਕਰੀ ਨੇੜੇ ਵਾਪਰਿਆ।
ਹਰਿਆਣਾ ਦੇ ਰੋਹਤਕ ਦੇ ਕਾਬੁਲਪੁਰ ਪਿੰਡ ‘ਚ ਮੰਗਲਵਾਰ ਨੂੰ ਇਕ ਵਿਅਕਤੀ ਨੇ ਆਪਣੇ ਚਾਰ ਬੱਚਿਆਂ ਨੂੰ ਜ਼ਹਿਰ ਦੇ ਦਿੱਤਾ। ਉਸ ਦੀਆਂ ਦੋ ਬੇਟੀਆਂ ਅਤੇ ਇਕ ਬੇਟੇ ਦੀ ਮੌਤ ਹੋ ਗਈ, ਜਦਕਿ ਇਕ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਰਜ਼ੇ ਕਾਰਨ ਪ੍ਰੇਸ਼ਾਨ
ਪੀੜਤ 21 ਸਾਲ ਦਾ ਗੁਰਬੀਰ ਪਿੰਡ ਪਿੰਡੀ ਦਾ ਰਹਿਣ ਵਾਲਾ ਸੀ
ਜੰਮੂ ਵਿੱਚ ਵੀ ਖੁੱਲਿਆ ਸੀ ਰੈਸਟੋਰੈਂਟ ਆਨ ਵਹੀਲਸ