ਹੈਦਰਾਬਾਦ ‘ਚ ਕਾਰ ਰਿਪੇਅਰਿੰਗ ਦੌਰਾਨ ਕੈਮੀਕਲ ਕਾਰਨ ਹੋਇਆ ਇਹ…
ਹੈਦਰਾਬਾਦ-ਦੀਵਾਲੀ ਦੇ ਮੌਕੇ ‘ਤੇ ਹੈਦਰਾਬਾਦ ‘ਚ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਡੀਸੀਪੀ ਵੈਂਕਟੇਸ਼ਵਰ ਰਾਓ ਸੈਂਟਰਲ ਜ਼ੋਨ ਨੇ ਦੱਸਿਆ ਕਿ ਹੈਦਰਾਬਾਦ ਦੇ ਨਾਮਪੱਲੀ ਦੇ ਬਾਜ਼ਾਰਘਾਟ ਵਿੱਚ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ