ਖੇਤਾਂ ਦੀ ਪਰਾਲੀ ਆਈ ਸੜਕਾਂ ‘ਤੇ, ਹੁਣ ਇੰਝ ਹੋਵੇਗਾ ਨਿਪਟਾਰਾ
ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲੁਆਉਣ ਦੇ ਮਾਮਲੇ ਵਿੱਚ ਕਿਸਾਨਾਂ ਖਿਲਾਫ਼ ਦਰਜ ਕੀਤੇ ਗਏ ਕੇਸਾਂ ਵਿਰੁੱਧ ਭਾਰਤੀ ਕਿਸਾਨ ਸਿੱਧੂਪੁਰ ਵੱਲੋਂ ਥਾਣਾ ਨੇਹੀਆਂ ਵਾਲਾ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਪੁਲਿਸ ਵੱਲੋਂ 100 ਦੇ ਕਰੀਬ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਗਲੀ ਬਿਜਾਈ ਲਈ ਸਮਾਂ ਲੰਘਦਾ ਜਾ ਰਿਹਾ ਹੈ