ਗਾਜ਼ਾ ‘ਤੇ ਬੰਬਾਰੀ ਨੂੰ ਲੈ ਕੇ ਇਜ਼ਰਾਈਲ ‘ਤੇ ਵਰ੍ਹਿਆ ਦੁਨੀਆ ਦਾ ਸਭ ਤੋਂ ਅਮੀਰ ਵਿਅਕਤੀ , ਕਹੀ ਇਹ ਗੱਲ
ਇਜ਼ਰਾਈਲ ਅਤੇ ਹਮਾਸ ਵਿਚਾਲੇ ਸੰਘਰਸ਼ ਸ਼ੁਰੂ ਹੋਏ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਹੁਣ ਤੱਕ ਦੋਵਾਂ ਪਾਸਿਆਂ ਤੋਂ 10 ਹਜ਼ਾਰ ਤੋਂ ਵੱਧ ਲੋਕ ਜੰਗ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੌਰਾਨ ਇਜ਼ਰਾਇਲ-ਹਮਾਸ ਸੰਘਰਸ਼ ਨੂੰ ਲੈ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਦਾ ਬਿਆਨ ਆਇਆ ਹੈ। ਜਦੋਂ ਟੇਸਲਾ ਅਤੇ ਐਕਸ ਦੇ