‘ਪੰਜਾਬ ਦੇ ਕਿਸਾਨ ਝੋਨੇ ਦੀ ਥਾਂ ਮੱਕੀ, ਸੋਇਆਬੀਨ ਅਤੇ ਸੂਰਜਮੁਖੀ ਵਰਗੀਆਂ ਹੋਰ ਫ਼ਸਲਾਂ ਉਗਾਉਣ’-SC
ਸਿਖਰਲੀ ਅਦਾਲਤ ਨੇ ਪੰਜਾਬ ਨੂੰ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਦੇਖਦੇ ਹੋਏ ਬਹੁਤ ਜ਼ਿਆਦਾ ਝੋਨੇ ਦੀ ਕਾਸ਼ਤ ਨੂੰ ਰੋਕਿਆ ਨਹੀਂ ਗਿਆ ਤਾਂ ਸੂਬਾ ਜਲਦੀ ਹੀ ਮਾਰੂਥਲ ਵਿੱਚ ਬਦਲ ਜਾਵੇਗਾ।