ਤਰਨਤਾਰਨ ‘ਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਕਰ ਦਿੱਤਾ ਇਹ ਹਾਲ…
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਟ੍ਰਿਪਲ ਮਡਰ ਦੀ ਵਾਰਦਾਤ ਵਾਪਰੀ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੁੰਗ ਵਿੱਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਔਰਤਾਂ ਤੇ ਇਕ ਵਿਅਕਤੀ ਦੀ ਹੱਤਿਆ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰੀਕੇ ਦੀ ਪੁਲਿਸ ਮੌਕੇ