ਮਾਨ ਸਰਕਾਰ ਨੇ ਕੈਬਨਿਟ ਮੀਟਿੰਗ ‘ਚ ਲਏ ਅਹਿਮ ਫੈਸਲੇ…
ਚੰਡੀਗੜ੍ਹ : ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਰਾਹੀਂ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ