ਸੁਪਰੀਮ ਕੋਰਟ ‘ਚ ਚੀਫ਼ ਜਸਟਿਸ ਨੇ ਸੰਨੀ ਦਿਉਲ ਦਾ ਡਾਇਲਾਗ ਬੋਲਿਆ ! ਵਕੀਲਾਂ ਨੂੰ ਦਿੱਤੀ ਵੱਡੀ ਨਸੀਹਤ ! ਅਜਿਹਾ ਨਾ ਕਰੋ ‘ਲੋਕਾਂ ਦਾ ਭਰੋਸਾ ਟੁੱਟ ਜਾਵੇਗਾ’ ।
ਇਸੇ ਸਾਲ ਸਤੰਬਰ ਤੋਂ ਅਕਤੂਬਰ ਤੱਕ ਕੁੱਲ 3688 ਮਾਮਲਿਆਂ ਵਿੱਚ ਸੁਣਵਾਈ ਟਾਲਣ ਦੀ ਮੰਗ ਕੀਤੀ ਗਈ ਸੀ
ਇਸੇ ਸਾਲ ਸਤੰਬਰ ਤੋਂ ਅਕਤੂਬਰ ਤੱਕ ਕੁੱਲ 3688 ਮਾਮਲਿਆਂ ਵਿੱਚ ਸੁਣਵਾਈ ਟਾਲਣ ਦੀ ਮੰਗ ਕੀਤੀ ਗਈ ਸੀ
25 ਅਕਤੂਬਰ ਨੂੰ SGPC ਨੇ ਪ੍ਰੈਸ ਰਿਲੀਜ਼ ਜਾਰੀ ਕਰਕੇ ਫਿਲਮ ਨੂੰ ਮਨਜ਼ੂਰੀ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ
ਸੁਪਰੀਮ ਕੋਰਟ ਨੇ ਕਿਹਾ ਰਾਘਵ ਚੱਢਾ ਸਭਾਪਤੀ ਤੋਂ ਸਮਾਂ ਲੈਕੇ ਮਿਲਣ
ਹਿਮਾਚਲ ਪ੍ਰਦੇਸ਼ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਚਾਰ ਔਰਤਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਛੇ ਹੋਰ ਯਾਤਰੀ ਜ਼ਖ਼ਮੀ ਹੋਏ ਹਨ। ਇਹ ਹਾਦਸਾ ਮੰਡੀ ਜ਼ਿਲ੍ਹੇ ਦੇ ਕਾਰਸੋਗ ਦੇ ਅਲਸਿੰਡੀ ‘ਚ ਟਾਟਾ ਸੂਮੋ ਦੇ ਖਾਈ ਵਿੱਚ ਡਿੱਗਣ ਕਾਰਨ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੰਡੀ ਅਤੇ ਸ਼ਿਮਲਾ ਰੋਡ ‘ਤੇ ਵਾਪਰਿਆ। ਇਹ ਹਾਦਸਾ
ਪੀੜ੍ਹਤ ਨੂੰ ਬਠਿੰਡਾ ਏਮਸ ਰੈਫਰ ਕੀਤਾ ਗਿਆ ਸੀ
ਅਮਰੀਕਾ : ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਏ 97 ਹਜ਼ਾਰ ਭਾਰਤੀ ਹਿਰਾਸਤ ਵਿਚ ਹਨ, ਜਿਨ੍ਹਾਂ ਵਿਚ ਗੁਜਰਾਤ ਅਤੇ ਪੰਜਾਬ ਦੇ ਲੋਕ ਸਭ ਤੋਂ ਵੱਧ ਹਨ। ਇਹ ਖ਼ੁਲਾਸਾ ਯੂ ਐੱਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਅੰਕੜਿਆਂ ਤੋਂ ਹੋਇਆ ਹੈ। ਜਿਸ ਮੁਤਾਬਕ ਅਕਤੂਬਰ 2022 ਤੋਂ ਸਤੰਬਰ 2023 ਦਰਮਿਆਨ ਰਿਕਾਰਡ 96,917 ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ
ਸੋਸ਼ਲ ਮੀਡੀਆ 'ਤੇ ਦੋਵਾਂ ਨੇ ਇੱਕ ਦੂਜੇ ਨੂੰ ਨਸੀਹਤਾਂ ਦਿੱਤੀਆਂ
ਰਾਜਸਥਾਨ : ਭਾਜਪਾ ਨੇਤਾ ਸੰਦੀਪ ਦਾਇਮਾ ਨੇ ਗੁਰਦੁਆਰੇ ਸਬੰਧੀ ਕੀਤੀ ਵਿਵਾਦਿਤ ਟਿੱਪਣੀ ਨੂੰ ਲੈ ਕੇ ਵਿਰੋਧ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਨੇ ਮੁਆਫ਼ੀ ਮੰਗੀ ਹੈ। ਸੰਦੀਪ ਦਿਆਮਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਵਿਰੋਧ ਨੂੰ ਦੇਖਦੇ ਹੋਏ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਮੁਆਫ਼ੀ ਮੰਗੀ ਹੈ। ਉਸ ਨੇ ਆਪਣੀ ਮੁਆਫ਼ੀ ਦੀ ਵੀਡੀਓ
ਪੰਜਾਬ ਵਿਜੀਲੈਂਸ ਬਿਊਰੋ ਨੇ AIG ਮਾਲਵਿੰਦਰ ਸਿੰਘ ਸਿੱਧੂ ਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਜਬਰਨ ਵਸੂਲੀ, ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਕੱਦਮਾ ਦਰਜ ਕੀਤਾ ਹੈ। ਉਹ ਮਨੁੱਖੀ ਅਧਿਕਾਰ ਸੈੱਲ ਪੰਜਾਬ ਵਿੱਚ ਬਤੌਰ ਅਸਿਸਟੈਂਟ ਇੰਸਪੈਕਟਰ ਆਫ਼ ਜਨਰਲ ਦੇ ਅਹੁਦੇ ‘ਤੇ ਤਾਇਨਾਤ ਸਨ। ਇਨ੍ਹਾਂ ਦੇ ਨਾਲ ਮੋਹਾਲੀ ਨਿਵਾਸੀ ਡਰਾਈਵਰ ਕੁਲਦੀਪ ਸਿੰਘ ਤੇ ਪਟਿਆਲਾ ਨਿਵਾਸੀ ਬਲਬੀਰ
ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਰਾਤ ਐਲਾਨ ਕੀਤਾ ਕਿ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵੀਰਵਾਰ ਨੂੰ ਇਸ ਸੀਜ਼ਨ ‘ਚ ਪਹਿਲੀ ਵਾਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਵਿਗਿਆਨੀਆਂ