‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਪੋਲਿੰਗ ਬੂਥਾਂ ‘ਤੇ ਡਿਊਟੀ ਦੇ ਰਹੇ ਸਾਰੇ ਕਰਮਚਾਰੀਆਂ ਨੂੰ 21 ਫ਼ਰਵਰੀ ਨੂੰ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਹ ਆਦੇਸ਼ ਵਧੀਕ ਮੁੱਖ ਚੋਣ ਅਫਸਰ ਬੀ. ਨਿਵਾਸ ਨੇ ਜਾਰੀ ਕੀਤੇ ਹਨ।