The Khalas Tv Blog Punjab 11 ਵਜੇ ਤੱਕ 23.4 ਪ੍ਰਤੀਸ਼ਤ ਹੋਈ ਵੋਟਿੰਗ
Punjab

11 ਵਜੇ ਤੱਕ 23.4 ਪ੍ਰਤੀਸ਼ਤ ਹੋਈ ਵੋਟਿੰਗ

ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋਈ। ਇਸ ਤੋਂ ਪਹਿਲਾਂ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋਈ ਸੀ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ।

Exit mobile version